Home / Punjabi News / ਹਾਈਕੋਰਟ ਵਲੋਂ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਬਲੈਂਕੇਟ ਬੇਲ

ਹਾਈਕੋਰਟ ਵਲੋਂ ਮੁਅੱਤਲ ਆਈ.ਜੀ ਉਮਰਾਨੰਗਲ ਨੂੰ ਬਲੈਂਕੇਟ ਬੇਲ

ਚੰਡੀਗੜ – ਬੇਅਦਬੀ ਮਾਮਲਿਆਂ ਨਾਲ ਸਬੰਧਤ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਬਲੈਂਕੇਟ ਬੇਲ ਦਿੱਤੀ ਹੈ।
ਇਸ ਦੌਰਾਨ ਮੁਅੱਤਲ ਕੀਤੇ ਆਈ.ਜੀ ਉਮਰਾਨੰਗਲ ਨੂੰ ਕਿਸੇ ਹੋਰ ਕੇਸ ਵਿਚ ਗ੍ਰਿਫਤਾਰੀ ਤੋਂ ਪਹਿਲਾਂ ਪੁਲਿਸ ਨੂੰ 7 ਦਿਨ ਦਾ ਨੋਟਿਸ ਦੇਣਾ ਹੋਵੇਗਾ।

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …