ਚੰਡੀਗੜ੍ਹ, 24 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਤੇ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲੀਸ ਦੀ ਹੋਵੇਗੀ।
The post ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣ appeared first on Punjabi Tribune.
Source link
Asian Tribune Your Multilingual Newspaper covering World and local news News