Home / Punjabi News / ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ

ਹਿਮਾਚਲ ਪ੍ਰਦੇਸ਼: ਕਾਂਗਰਸ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਨਿਗਰਾਨ ਰਾਜਪਾਲ ਨੂੰ ਮਿਲੇ

ਸ਼ਿਮਲਾ, 9 ਦਸੰਬਰ

ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ।


Source link

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …