Home / World / ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਰਫਬਾਰੀ

2ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਅੱਜ ਭਾਰੀ ਬਰਫਬਾਰੀ ਹੋਈ, ਜਿਸ ਨਾਲ ਤਾਪਮਾਨ ਵਿਚ ਪਹਿਲਾਂ ਦੇ ਮੁਕਾਬਲੇ ਕੁਝ ਹੋਰ ਗਿਰਾਵਟ ਆ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਮਲਾ, ਮਨਾਲੀ ਅਤੇ ਸੋਲਾਂਗ ਵਿਚ ਭਾਰੀ ਬਰਫਬਾਰੀ ਹੋਈ| ਇਸ ਬਰਫਬਾਰੀ ਦਾ ਸੈਲਾਨੀਆਂ ਨੇ ਪੂਰਾ ਆਨੰਦ ਮਾਣਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …