Home / World / ਹਿਮਾਚਲ ਪ੍ਰਦੇਸ਼ : ਬੱਸ ਨਦੀ ‘ਚ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ : ਬੱਸ ਨਦੀ ‘ਚ ਡਿੱਗਣ ਕਾਰਨ 14 ਲੋਕਾਂ ਦੀ ਮੌਤ

ਹਿਮਾਚਲ ਪ੍ਰਦੇਸ਼ : ਬੱਸ ਨਦੀ ‘ਚ ਡਿੱਗਣ ਕਾਰਨ 14 ਲੋਕਾਂ ਦੀ ਮੌਤ

4ਸ਼ਿਮਲਾ : ਹਿਮਾਚਲ ਪ੍ਰਦੇਸ਼ ਵਿਚ ਅੱਜ ਇਕ ਯਾਤਰੀ ਬੱਸ ਦੇ ਬਿਆਸ ਨਦੀ ਵਿਚ ਡਿੱਗਣ ਕਾਰਨ ਇਸ ਵਿਚ ਸਵਾਰ 14 ਲੋਕਾਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ ਬੱਸ ਮੰਡੀ ਤੋਂ ਮਨਾਲੀ ਜਾ ਰਹੀ ਸੀ| ਇਸ ਦੌਰਾਨ ਬੱਸ ਬੇਕਾਬੂ ਹੋ ਕੇ ਬਿਆਸ ਨਦੀ ਵਿਚ ਜਾ ਡਿੱਗੀ| ਇਸ ਹਾਦਸੇ ਵਿਚ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਘਟਨਾ ਤੋਂ ਤੁਰੰਤ ਪੁਲਿਸ ਅਤੇ ਸਥਾਨਕ ਲੋਕਾਂ ਨੇ ਬੱਸ ਵਿਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ| ਇਸ ਦੌਰਾਨ 14 ਲੋਕਾਂ ਦੀ ਮੌਤ ਹੋ ਗਈ| ਨਦੀ ਵਿਚ ਪਾਣੀ ਜਿਆਦਾ ਹੋਣ ਅਤੇ ਡੂੰਘੀ ਖਾਈ ਹੋਣ ਕਾਰਨ ਮੌਤਾਂ ਦੀ ਗਿਣਤੀ ਵਿਚ ਵਾਧਾ ਹੋਇਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …