Home / Punjabi News / ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ

ਹਿਮਾਚਲ ਪ੍ਰਦੇਸ਼: ਮੁੱਖ ਮੰਤਰੀ ਦੀ ਰੈਲੀ ਦੌਰਾਨ ਆਈਪੀਐੱਸ ਅਧਿਕਾਰੀ ਦੀ ਦਿਲ ਦੇ ਦੌਰੇ ਕਾਰਨ ਮੌਤ

ਧਰਮਸ਼ਾਲਾ, 3 ਜਨਵਰੀ

ਆਈਪੀਐੱਸ ਅਧਿਕਾਰੀ ਐੱਸਆਰ ਰਾਣਾ, ਜੋ ਮੰਗਲਵਾਰ ਨੂੰ ਧਰਮਸ਼ਾਲਾ ਵਿੱਚ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੀ ਰੈਲੀ ਦੌਰਾਨ ਡਿਊਟੀ ‘ਤੇ ਸਨ, ਨੂੰ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਤੁਰੰਤ ਜ਼ੋਨਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


Source link

Check Also

ਬੰਗਾਲ ਸਰਕਾਰ 25 ਹਜ਼ਾਰ ਕਰਮਚਾਰੀਆਂ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ

ਨਵੀਂ ਦਿੱਲੀ, 24 ਅਪਰੈਲ ਪੱਛਮੀ ਬੰਗਾਲ ਸਰਕਾਰ ਨੇ ਰਾਜ ਸਕੂਲ ਸੇਵਾ ਕਮਿਸ਼ਨ (ਐੱਸਐੱਸਸੀ) ਵੱਲੋਂ 25753 …