Home / World / ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ 68 ਉਮੀਦਵਾਰਾਂ ਦੀ ਸੂਚੀ ਜਾਰੀ

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ 68 ਉਮੀਦਵਾਰਾਂ ਦੀ ਸੂਚੀ ਜਾਰੀ

1ਸ਼ਿਮਲਾ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ ਅੱਜ ਆਪਣੇ 68 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਸੂਬੇ ਵਿਚ 9 ਨਵੰਬਰ ਨੂੰ 68 ਵਿਧਾਨ ਸਭਾ ਸੀਟਾਂ ਉਤੇ ਮਤਦਾਨ ਹੋਣ ਜਾ ਰਿਹਾ ਹੈ| ਇਸ ਸੂਚੀ ਅਨੁਸਾਰ ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਣਗੇ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …