Home / Punjabi News / ਹਿਮਾਚਲ ਪ੍ਰਦੇਸ਼ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਨੋਟਿਸ ਜਾਰੀ

ਹਿਮਾਚਲ ਪ੍ਰਦੇਸ਼ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਨੋਟਿਸ ਜਾਰੀ

ਹਿਮਾਚਲ ਪ੍ਰਦੇਸ਼ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਨੋਟਿਸ ਜਾਰੀ

ਸ਼ਿਮਲਾ-ਭਾਜਪਾ ਦੇ ਹਿਮਾਚਲ ਪ੍ਰਦੇਸ਼ ਦੇ ਸੂਬਾ ਪ੍ਰਧਾਨ ਸਤਪਾਲ ਸਿੰਘ ਸੱਤੀ ਨੂੰ ਸੂਬਾ ਚੋਣ ਦਫਤਰ ਨੇ ਮੰਗਲਵਾਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਇਹ ਨੋਟਿਸ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ ਕਥਿਤ ਤੌਰ ‘ਤੇ ਗਲਤ ਸ਼ਬਦਾਵਲੀ ਦੀ ਵਰਤੋਂ ਕਰਨ ‘ਤੇ ਕੀਤਾ ਗਿਆ। ਕਾਂਗਰਸ ਬੁਲਾਰੇ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਸੀਂ 5 ਮੁੱਦੇ ਚੁੱਕੇ ਹਨ। ਚੋਣ ਕਮਿਸ਼ਨ ਨੇ ਸਾਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਹੈ ਕਿ ਕਈਆਂ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਈਆਂ ਦੀ ਜਾਂਚ ਚੱਲ ਰਹੀ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …