Home / Punjabi News / ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਤੇ ਬਾਰਸ਼

ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ’ਚ ਹਲਕੀ ਬਰਫ਼ਬਾਰੀ ਤੇ ਬਾਰਸ਼

ਸ਼ਿਮਲਾ, 31 ਮਾਰਚ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਵਿੱਚ ਹਲਕੀ ਬਰਫ਼ਬਾਰੀ ਹੋਈ, ਜਦਕਿ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ, ਜਿਸ ਕਾਰਨ 11 ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ। ਰਾਜ ਦੇ ਕਈ ਸੈਲਾਨੀ ਕੇਂਦਰਾਂ ‘ਤੇ ਬਰਫਬਾਰੀ ਹੋਣ ਦੀਆਂ ਰਿਪੋਰਟਾਂ ਹਨ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …