Home / World / ਹਿਮਾਚਲ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ, ਸੁਨੀਲ ਜਾਖੜ, ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਵੀ ਕਰਨਗੇ ਪ੍ਰਚਾਰ

ਹਿਮਾਚਲ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ, ਸੁਨੀਲ ਜਾਖੜ, ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਵੀ ਕਰਨਗੇ ਪ੍ਰਚਾਰ

ਹਿਮਾਚਲ ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ, ਸੁਨੀਲ ਜਾਖੜ, ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ ਵੀ ਕਰਨਗੇ ਪ੍ਰਚਾਰ

2ਨਵੀਂ ਦਿੱਲੀ – ਅਗਲੇ ਮਹੀਨੇ 9 ਨਵੰਬਰ ਨੂੰ ਹੋਣ ਜਾ ਰਹੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਅੱਜ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ| ਇਸ ਸੂਚੀ ਵਿਚ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਰਾਹੁਲ ਗਾਂਧੀ, ਡਾ. ਮਨਮੋਹਨ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਦੇ ਨਾਮ ਸ਼ਾਮਿਲ ਹਨ, ਜੋ ਸੂਬੇ ਵਿਚ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …