Home / Punjabi News / ਹੁਣ ਕੈਟਰੀਨ ਕੈਫ਼ ਨੂੰ ਹੋਇਆ ਕਰੋਨਾ

ਹੁਣ ਕੈਟਰੀਨ ਕੈਫ਼ ਨੂੰ ਹੋਇਆ ਕਰੋਨਾ

ਮੁੰਬਈ, 6 ਅਪਰੈਲ

ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ (37) ਵੀ ਕਰੋਨਾ ਦੀ ਲਪੇਟ ’ਚ ਆ ਗਈ ਹੈ। ਅਦਾਕਾਰਾ ਇਸ ਵੇਲੇ ਘਰ ਵਿੱਚ ਇਕਾਂਤਵਾਸ ਹੈ। ਕੈਫ਼ ਨੇ ਆਪਣੀ ਇੰਸਟਾਗ੍ਰਾਮ ਸਟੋਰੀ ’ਤੇ ਪੋਸਟ ਸ਼ੇਅਰ ਕਰਕੇ ਆਪਣੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਕੋਵਿਡ-19 ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਅਕਸ਼ੈ ਕੁਮਾਰ, ਆਮਿਰ ਖ਼ਾਨ, ਵਿੱਕੀ ਕੌਸ਼ਲ, ਭੂਮੀ ਪੇਡਨੇਕਰ, ਆਲੀਆ ਭੱਟ, ਆਰ.ਮਾਧਵਨ, ਐਜਾਜ਼ ਖ਼ਾਨ ਸਮੇਤ ਹੋਰ ਕਈ ਬੌਲੀਵੁੱਡ ਕਲਾਕਾਰ ਕਰੋਨਾ ਦੀ ਮਾਰ ਹੇਠ ਆ ਚੁੱਕੇ ਹਨ। ਮੁੰਬਈ ’ਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 9587 ਨਵੇਂ ਕੇਸ ਸਾਹਮਣੇ ਆਏ ਹਨ।


Source link

Check Also

ਸਿਆਸੀ ਜਗਤ ‘ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ…

SAD News: ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ …