Home / Punjabi News / ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦਾ ਹੋਇਆ ਆਗਾਜ਼

ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਦਾ ਹੋਇਆ ਆਗਾਜ਼

ਫਤਿਹਗੜ੍ਹ ਸਾਹਿਬ – ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਹੋ ਗਈ। ਤਿੰਨ ਰੋਜ਼ਾ ਇਸ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪਹੁੰਚੀਆਂ।

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …