Home / World / ਹੋਲੇ-ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਹੋਲੇ-ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਹੋਲੇ-ਮਹੱਲੇ ‘ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

2ਸ੍ਰੀ ਆਨੰਦਪੁਰ ਸਾਹਿਬ  : ਹੋਲੇ-ਮਹੱਲੇ ਦੇ ਪਾਵਨ ਮੌਕੇ ਤੇ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ| ਇਸ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਪਹੁੰਚੀਆਂ, ਜਿਸ ਨਾਲ ਮਾਹੌਲ ਖਾਲਸਾਈ ਰੰਗ ਵਿਚ ਰੰਗਿਆ ਗਿਆ|
ਇਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਥਿਤ ਵੱਖ-ਵੱਖ ਗੁਰਦੁਆਰਿਆਂ ਨੂੰ ਬੜੇ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ| ਸੰਗਤਾਂ ਨੇ ਗੁਰਬਾਣੀ ਦਾ ਆਨੰਦ ਮਾਣਿਆ ਅਤੇ ਗੁਰੂ ਦਾ ਲੰਗਰ ਵੀ ਛਕਿਆ| ਸੰਗਤਾਂ ਦੀ ਵੱਡੀ ਗਿਣਤੀ ਦੇ ਆਮਦ ਨੂੰ ਮੱਦੇਨਜ਼ਰ ਰੱਖਦਿਆਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …