Home / Punjabi News / ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਹਾਈਵੇ ਬੰਦ

ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਹਾਈਵੇ ਬੰਦ

ਜ਼ਮੀਨ ਖਿਸਕਣ ਤੋਂ ਬਾਅਦ ਜੰਮੂ-ਸ਼੍ਰੀਨਗਰ ਹਾਈਵੇ ਬੰਦ

ਜੰਮੂ- 300 ਕਿਲੋਮੀਟਰ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਤੋਂ ਬਾਅਦ ਟ੍ਰੈਫਿਕ ਰੋਕ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਰਾਮਬਨ ‘ਚ ਖੂਨੀ ਨਾਲੇ ਕੋਲ ਜ਼ਮੀਨ ਖਿਸਕੀ ਹੈ। ਇਕ ਚੱਟਾਨ ਕਾਰ ‘ਤੇ ਆ ਕੇ ਡਿੱਗੀ, ਜਿਸ ਨਾਲ ਉਸ ‘ਚ ਸਵਾਰ ਯਾਤਰੀ ਵਾਲ-ਵਾਲ ਬਚ ਗਏ। ਫਿਲਹਾਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਮਲਬਾ ਹਟਾਉਣ ਦਾ ਕੰਮ ਕੀਤਾ ਜਾ ਰਿਹਾ ਹੈ।

Check Also

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ …