Home / Punjabi News / ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ

ਚੰਡੀਗੜ, 22 ਸਤੰਬਰ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੇ ਚੋਣ ਨਤੀਜਿਆਂ ‘ਚ ਕਾਂਗਰਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।
ਇਸ ਦੌਰਾਨ ਇਹਨਾਂ ਚੋਣਾਂ ਦੇ ਤਾਜ਼ਾ ਨਤੀਜੇ ਇਸ ਪ੍ਰਕਾਰ ਹਨ –
ਬਲਾਕ ਸੰਮਤੀ ਚੋਣਾਂ ਵਿਚ ਜਿੱਥੇ ਹੁਣ ਤੱਕ ਕਾਂਗਰਸ ਨੇ 862 ਸੀਟਾਂ ਜਿੱਤੀਆਂ ਹਨ, ਉਥੇ ਅਕਾਲੀ ਦਲ ਨੇ 108 ਅਤੇ ਆਮ ਆਦਮੀ ਪਾਰਟੀ ਨੇ 7 ਸੀਟਾਂ ਉਤੇ ਜਿੱਤ ਦਰਜ ਕੀਤੀ।
ਇਸ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਦੀਆਂ 354 ਸੀਟਾਂ ‘ਤੇ ਕਾਂਗਰਸ ਨੇ ਹੁਣ ਤੱਕ 85, ਅਕਾਲੀ ਦਲ ਨੇ 8 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ।
ਇਸ ਦੌਰਾਨ ਕਾਂਗਰਸ ਦੀ ਇਸ ਵੱਡੀ ਜਿੱਤ ਤੋਂ ਬਾਅਦ ਵਰਕਰਾਂ ‘ਚ ਖੁਸ਼ੀ ਦਾ ਮਾਹੌਲ ਹੈ।

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …