Home / Punjabi News / 12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

12ਵੀਂ ਜਮਾਤ ’ਚ ਹਾਸਲ ਅੰਕਾਂ ਦੀ ਵੁੱਕਤ ਖਤਮ: ਕੇਂਦਰੀ ’ਵਰਸਿਟੀਆਂ ’ਚ ਅੰਡਰ ਗ੍ਰੈਜੂਏਟ ਕੋਰਸਾਂ ’ਚ ਦਾਖਲੇ ਲਈ ਸੀਯੂਈਟੀ ਪਾਸ ਕਰਨਾ ਲਾਜ਼ਮੀ

ਨਵੀਂ ਦਿੱਲੀ, 22 ਮਾਰਚ

ਯੂਜੀਸੀ ਦੇ ਚੇਅਰਮੈਨ ਐੱਮ. ਜਗਦੀਸ਼ ਕੁਮਾਰ ਨੇ ਕਿਹਾ ਹੈ ਕਿ ਕੇਂਦਰੀ ਯੂਨੀਵਰਸਿਟੀਆਂ ਨੂੰ ਇਸ ਸਾਲ ਅੰਡਰਗ੍ਰੈਜੂਏਟ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਦਾਖਲਾ ਲੈਣ ਲਈ ਕਾਮਨ ਯੂਨੀਵਰਸਿਟੀ ਐਂਟਰੈਂਸ ਟੈਸਟ (ਸੀਯੂਈਟੀ) ਪਾਸ ਕਰਨਾ ਹੋਵੇਗਾ ਤੇ ਇਸ ਵਿੱਚ ਲਏ ਅੰਕਾਂ ਦੇ ਅਧਾਰ ‘ਤੇ ਹੀ ਦਾਖਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦਾਖਲ ਪ੍ਰੀਖਿਆ ਜੁਲਾਈ ਦੇ ਪਹਿਲੇ ਹਫ਼ਤੇ ਵਿੱਚ ਕਰਵਾਈ ਜਾਵੇਗੀ। ਇਸ ਦਾ ਮਤਲਬ ਹੈ ਕਿ ਅੰਡਰ ਗ੍ਰੈਜੂਏਟ ਪ੍ਰੋਗਰਾਮਾਂ ‘ਚ ਦਾਖਲੇ ਲਈ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਵਿੱਚ ਹਾਸਲ ਕੀਤੇ ਅੰਕਾਂ ਦੀ ਹੁਣ ਕੋਈ ਵੁੱਕਤ ਨਹੀਂ ਰਹਿ ਗਈ।


Source link

Check Also

ਪੰਜਾਬ ‘ਚ ਵੱਡੀ ਵਾਰਦਾਤ, ਗਰਲਫ੍ਰੈਂਡ ਨੇ ਚਚੇਰੇ ਭਰਾ ਨਾਲ ਮਿਲ ਕੇ ਬੁਆਏਫ੍ਰੈਂਡ ਨੂੰ ਜ਼ਿੰਦਾ ਜਲਾਇਆ; ਫਿਰ…

Amritsar News: ਅੰਮ੍ਰਿਤਸਰ ਦੇ ਮਜੀਠਾ ਵਿੱਚ, ਪ੍ਰੇਮਿਕਾ ਅਤੇ ਉਸਦੇ ਚਚੇਰੇ ਭਰਾ ਨੇ ਇੱਕ ਨੌਜਵਾਨ ਨੂੰ …