Home / Punjabi News / 17 ਸਾਲਾ ਲੜਕੀ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 81 ਸਾਲਾ ਭਾਜਪਾ ਨੇਤਾ ਯੇਡੀਯੁਰੱਪਾ ਸੀਆਈਡੀ ਅੱਗੇ ਪੇਸ਼

17 ਸਾਲਾ ਲੜਕੀ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 81 ਸਾਲਾ ਭਾਜਪਾ ਨੇਤਾ ਯੇਡੀਯੁਰੱਪਾ ਸੀਆਈਡੀ ਅੱਗੇ ਪੇਸ਼

ਬੰਗਲੌਰ, 17 ਜੂਨ
ਕਰਨਾਟਕ ਦਾ ਸਾਬਕਾ ਮੁੱਖ ਮੰਤਰੀ 81 ਸਾਲਾ ਬੀਐੱਸ ਯੇਡੀਯੁਰੱਪਾ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਦਰਜ ਮਾਮਲੇ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਅੱਜ ਇਥੇ ਸੀਆਈਡੀ ਸਾਹਮਣੇ ਪੇਸ਼ ਹੋਇਆ। ਕਰਨਾਟਕ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ 14 ਮਾਰਚ ਨੂੰ ਦਰਜ ਹੋਏ ਮਾਮਲੇ ਦੇ ਸਬੰਧ ‘ਚ ਸੀਨੀਅਰ ਭਾਜਪਾ ਨੇਤਾ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। 17 ਸਾਲਾ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

The post 17 ਸਾਲਾ ਲੜਕੀ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ 81 ਸਾਲਾ ਭਾਜਪਾ ਨੇਤਾ ਯੇਡੀਯੁਰੱਪਾ ਸੀਆਈਡੀ ਅੱਗੇ ਪੇਸ਼ appeared first on Punjabi Tribune.


Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …