Home / Punjabi News / 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ‘ਬੂਸਟਰ ਡੋਜ਼’ ਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ: ਸੂਤਰ

18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ‘ਬੂਸਟਰ ਡੋਜ਼’ ਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ: ਸੂਤਰ

18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ‘ਬੂਸਟਰ ਡੋਜ਼’ ਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ: ਸੂਤਰ

ਨਵੀਂ ਦਿੱਲੀ, 21 ਮਾਰਚ

ਸੂਤਰਾਂ ਦੀ ਮੰਨੀਏ ਤਾਂ ਵਿਸ਼ਵ ਦੇ ਕੁਝ ਹਿੱਸਿਆਂ ਵਿੱਚ ਕਰੋਨਾ ਦੀ ਲਾਗ ਦੇ ਵਧਦੇ ਕੇਸਾਂ ਅਤੇ ਕੌਮਾਂਤਰੀ ਯਾਤਰਾ ਦੌਰਾਨ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਸਰਕਾਰ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਬੂਸਟਰ ਡੋਜ਼ ਲਾਉਣ ‘ਤੇ ਵਿਚਾਰ ਕਰ ਰਹੀ ਹੈ। ਮੌਜੂਦਾ ਸਮੇਂ ਬੂਸਟਰ ਡੋਜ਼, ਜਿਸ ਨੂੰ ‘ਇਹਤਿਆਤੀ ਡੋਜ਼’ ਵੀ ਕਿਹਾ ਜਾਂਦਾ ਹੈ, ਸਿਰਫ਼ ਸਿਹਤ ਸੇਵਾਵਾਂ ਤੇ ਮੂਹਰਲੀ ਕਤਾਰ ਦੇ ਕਾਮਿਆਂ ਅਤੇ 60 ਸਾਲ ਤੋਂ ਵੱਧ ਉਮਰ ਵਰਗ ਦੇ ਲੋਕਾਂ ਨੂੰ ਹੀ ਲਗਾਈ ਜਾਂਦੀ ਹੈ। -ਪੀਟੀਆਈ


Source link

Check Also

ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ

ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ …