Home / Punjabi News / 1984 ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ

1984 ਸਿੱਖ ਕਤਲੇਆਮ ਮਾਮਲਾ : ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ

ਨਵੀਂ ਦਿੱਲੀ- 1984 ਸਿੱਖ ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਅੱਜ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇ ਦਿੱਤਾ। ਇਸ ਦੌਰਾਨ ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਇਲਾਵਾ ਅਦਾਲਤ ਨੇ 5 ਹੋਰ ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾ ਸੁਣਾਈ ਹੈ।
ਦੱਸਣਯੋਗ ਹੈ ਕਿ ਪਹਿਲੀ ਨਵੰਬਰ 1984 ਨੂੰ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿਚ ਹਿੰਸਕ ਭੀੜ ਨੇ ਜਗਦੀਸ਼ ਕੌਰ ਦੇ ਘਰ ਉਤੇ ਹਮਲਾ ਕਰਕੇ ਉਸ ਦੇ ਵੱਡੇ ਬੇਟੇ ਅਤੇ ਪਤੀ ਸਮੇਤ 5 ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਸੱਜਣ ਕੁਮਾਰ ਉਤੇ ਦੋਸ਼ ਹੈ ਕਿ ਉਹ ਵੀ ਇਸ ਹਿੰਸਕ ਭੀੜ ਵਿਚ ਸ਼ਾਮਿਲ ਸੀ।

Check Also

Top 10 Punjabi News Headlines and Trends from 24 July 2026

ABP Sanjha Top 10, 24 July 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …