Home / Punjabi News / 2 ਤੋਂ 6 ਅਗਸਤ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

2 ਤੋਂ 6 ਅਗਸਤ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਤੋਂ 6 ਅਗਸਤ ਤੱਕ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਵਾਈ ‘ਚ ਹੋਈ ਮੀਟਿੰਗ ਦੌਰਾਨ ਲਿਆ ਗਿਆ।

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …