Home / Punjabi News / 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ

20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ

ਸੰਗਰੂਰ ਵਿਚ ਕਿਸਾਨਾਂ ਵਲੋਂ ਬੀਜਿਆਂ ਝੋਨਾ ਕੀਤਾ ਨਸ਼ਟ
ਸੰਗਰੂਰ – 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਕਿਸਾਨਾਂ ਖਿਲਾਫ ਸਰਕਾਰ ਵਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਅੱਜ ਸੰਗਰੂਰ ਦੇ ਇਕ ਪਿੰਡ ਵਿਚ ਕਿਸਾਨਾਂ ਵਲੋਂ ਬੀਜਿਆਂ ਝੋਨਾ ਸਰਕਾਰ ਵਲੋਂ ਨਸ਼ਟ ਕਰ ਦਿੱਤਾ ਗਿਆ ਹੈ।ਵਰਨਣਯੋਗ ਹੈ ਕਿ ਇਥੇ ਕਿਸਾਨਾਂ ਵਲੋਂ ਸਰਕਾਰ ਦੇ ਹੁਕਮਾਂ ਖਿਲਾਫ 20 ਜੂਨ ਤੋਂ ਪਹਿਲਾਂ ਹੀ ਝੋਨਾ ਲਾਇਆ ਜਾ ਰਿਹਾ ਸੀ। ਜਿਸ ਖਿਲਾਫ ਸਰਕਾਰ ਵਲੋਂ ਇਹ ਵੱਡੀ ਕਰਵਾਈ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੱਲ ਬਠਿੰਡਾ ਵਿਚ 20 ਜੂਨ ਤੋਂ ਪਹਿਲਾਂ ਹੀ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ।

Check Also

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ ‘ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

Punjab News: ਪੰਜਾਬ ਸਰਕਾਰ ਅੱਜ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿਖੇ “ਇੱਕ ਸ਼ਾਮ ਭਗਵਾਨ ਸ਼ਿਵ …