Home / World / ਅਟਾਰੀ ਵਿਖੇ 8 ਬੰਬ ਮਿਲਣ ਨਾਲ ਫੈਲੀ ਸਨਸਨੀ

ਅਟਾਰੀ ਵਿਖੇ 8 ਬੰਬ ਮਿਲਣ ਨਾਲ ਫੈਲੀ ਸਨਸਨੀ

1ਅਟਾਰੀ : ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਟਾਰੀ ਵਿਚ 8 ਅੱਠ ਬੰਬ ਮਿਲਣ ਕਾਰਨ ਸਨਸਨੀ ਫੈਲ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਉਸ ਸਮੇਂ ਬਰਾਮਦ ਹੋਏ ਜਦੋਂ ਅਟਾਰੀ ਰੇਲਵੇ ਲਾਈਨ ਨੇੜੇ ਘਾਹ ਕੱਟੀ ਜਾ ਰਹੀ ਸੀ। ਉਹਨਾਂ ਦੱਸਿਆ ਕਿ ਬੰਬਾਂ ਨੂੰ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ।

Check Also

4

ਸੀਨੀਅਰ ਕਾਂਗਰਸੀ ਨੇਤਾ ਵਿਦਿਆ ਸਟੋਕਸ ਫੋਰਟਿਸ ਹਸਪਤਾਲ ‘ਚ ਦਾਖਲ

ਚੰਡੀਗੜ੍ਹ – ਕਾਂਗਰਸ ਦੀ ਸੀਨੀਅਰ ਨੇਤਾ ਵਿਦਿਆ ਸਟੋਕਸ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ …