Home / World / ਇੰਦਰਬੀਰ ਸਿੰਘ ਬੁਲਾਰੀਆ ਹੋਏ ਕਾਂਗਰਸ ‘ਚ ਸ਼ਾਮਲ

ਇੰਦਰਬੀਰ ਸਿੰਘ ਬੁਲਾਰੀਆ ਹੋਏ ਕਾਂਗਰਸ ‘ਚ ਸ਼ਾਮਲ

1ਅੰਮ੍ਰਿਤਸਰ : ਅਕਾਲੀ ਦਲ ‘ਚੋਂ ਮੁਅੱਤਲ ਕੀਤੇ ਗਏ ਆਗੂ ਇੰਦਰਬੀਰ ਸਿੰਘ ਬੁਲਾਰੀਆ ਨੇ ਆਖਿਰਕਾਰ ਕਾਂਗਰਸ ਦਾ ਪੰਜ ਫੜ੍ਹ ਲਿਆ ਹੈ। ਬੁਲਾਰੀਆ ਨੇ ਸ਼ਨੀਵਾਰ ਨੂੰ ਆਪਣੇ ਵਿਧਾਇਕੀ ਤੋਂ ਅਸਤੀਫਾ ਦਿੱਤਾ ਸੀ। ਬੁਲਾਰੀਆ ਅੰਮ੍ਰਿਤਸਰ ਦੇ ਹਲਕਾ ਦੱਖਣੀ ਤੋਂ ਵਿਧਾਇਕ ਸਨ। ਬੁਲਾਰੀਆ ਨੇ ਆਪਣਾ ਅਸਤੀਫਾ ਲਿਖਤੀ ਰੂਪ ਵਿਚ ਸਪੀਕਰ ਨੂੰ ਭੇਜਿਆ ਸੀ।

Check Also

4

ਰਾਣਾ ਕੇ.ਪੀ ਸਿੰਘ ਨੇ ਸਿੱਖ ਭਾਈਚਾਰੇ ਨੂੰ ਕੀਤਾ ਬੇਇੱਜ਼ਤ : ਸੁਖਬੀਰ ਬਾਦਲ

ਚੰਡੀਗੜ੍ਹ : ਵਿਧਾਨ ਸਭਾ ਵਿਚ ਆਪ ਵਿਧਾਇਕਾਂ ਨੂੰ ਮਾਰਸ਼ਲਾਂ ਵੱਲੋਂ ਸਦਨ ਤੋਂ ਬਾਹਰ ਸੁੱਟੇ ਜਾਣ …