Home / 2016 / December / 13

Daily Archives: December 13, 2016

ਪੰਜਾਬ ਵਿੱਚ ਵਧਦੀਆਂ ਅਪਰਾਧਿਕ ਘਟਨਾਵਾਂ ਉਤੇ ਆਮ ਆਦਮੀ ਪਾਰਟੀ ਨੇ ਜਤਾਈ ਚਿੰਤਾ

ਚੰਡੀਗਡ਼੍ਹ- ਪੰਜਾਬ ਵਿੱਚ ਵਧਦੀਆਂ ਅਪਰਾਧਿਕ ਵਾਰਦਾਤਾਂ ਉਤੇ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵਡ਼ੈਚ ਨੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਚੰਡੀਗਡ਼੍ਹ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਗੁਰਪ੍ਰੀਤ ਸਿੰਘ ਵਡ਼ੈਚ ਨੇ ਕਿਹਾ ਕਿ ਹਾਲੇ ਕੁੱਝ ਦਿਨ ਪਹਿਲਾਂ ਹੀ ਬਠਿੰਡਾ ਦੇ ਇੱਕ ਪਿੰਡ ਵਿੱਚ ਅਕਾਲੀ ਆਗੂਆਂ ਵੱਲੋਂ ਪੁਲਿਸ ਕਰਮੀ ਨਾਲ …

Read More »

ਆਰ.ਬੀ.ਆਈ ਅਧਿਕਾਰੀ ਗ੍ਰਿਫਤਾਰ, 1.51 ਕਰੋੜ ਦੇ ਪੁਰਾਣੇ ਨੋਟ ਬਦਲਣ ਦਾ ਦੋਸ਼

ਬੈਂਗਲੁਰੂ :  ਸੀ.ਬੀ.ਆਈ. ਨੇ ਰਿਜ਼ਰਵ ਬੈਕ ਆਫ ਇੰਡੀਆ (ਆਰ.ਬੀ.ਆਈ) ਦੇ ਇਕ ਅਧਿਕਾਰੀ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਬੈਂਗਲੁਰੂ ‘ਚ ਬਤੌਰ ਸੀਨੀਅਰ ਵਿਸ਼ੇਸ਼ ਅਸੀਸਟੈਂਟ ਤੈਨਾਤ ਹੈ। 1.51 ਕੋਰੜ ਰੁਪਏ ਦੇ ਪੁਰਾਣੇ ਨੋਟ ਬਦਲਣ ਦੇ ਦੋਸ਼ ‘ਚ ਅਧਿਕਾਰੀ ਕੇ.ਮਿਸ਼ੇਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਦੇ ਕੋਲੋਂ ਕਈ ਮਹੱਤਵਪੂਰਨ ਦਸਤਾਵੇਜ ਵੀ ਬਰਾਮਦ …

Read More »

ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ ਦੀ ਪੰਜਾਬ ‘ਚ ਧਮਾਕੇਦਾਰ ਸ਼ੁਰੂਆਤ

ਚੰਡੀਗੜ੍ਹ : ਮਮਤਾ ਬੈਨਰਜੀ ਦੀ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੇ ਰਸਮੀ ਤੌਰ ‘ਤੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਅਖਾੜੇ ‘ਚ ਕਦਮ ਰੱਖ ਦਿੱਤਾ ਹੈ। ਪਾਰਟੀ ਵੱਲੋਂ ਬੀਤੇ ਹਫਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪੰਜਾਬ ਯੂਨਿਟ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਚੰਡੀਗੜ੍ਹ ਵਿਖੇ ਆਪਣੇ ਸੂਬਾਈ …

Read More »

ਤਿੰਨ ਦਿਨਾਂ ਬਾਅਦ ਖੁੱਲ੍ਹੇ ਬੈਂਕ: ਰਾਜਧਾਨੀ ‘ਚ ਲੱਗੀਆਂ ਲੰਬੀਆਂ ਲਾਈਨਾਂ

ਨਵੀਂ ਦਿੱਲੀ— ਰਾਜਧਾਨੀ ‘ਚ ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਮੰਗਲਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਦੇ ਨਾਲ ਹੀ ਉਨ੍ਹਾਂ ਦੇ ਸਾਹਮਣੇ ਨਕਦੀ ਲਈ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਉੱਤਰੀ ਦਿੱਲੀ ਦੇ ਵਿਜੇ ਨਗਰ ਇਲਾਕੇ ‘ਚ ਸਵੇਰ ਤੋਂ ਹੀ ਵੱਖ-ਵੱਖ ਬੈਂਕਾਂ ਦੇ ਸਾਹਮਣੇ ਵੱਡੀ ਗਿਣਤੀ ‘ਚ ਲੋਕ ਖੜ੍ਹੇ ਦਿਖਾਈ ਦਿੱਤੇ। …

Read More »

ਨੋਟਬੰਦੀ ਆਮ ਆਦਮੀ ਲਈ ਵੱਡਾ ਝਟਕਾ: ਮਮਤਾ

ਕੋਲਕਾਤਾ—ਨੋਟਬੰਦੀ ‘ਤੇ ਆਪਣਾ ਵਿਰੋਧ ਜਾਰੀ ਕਰਦੇ ਹੋਏ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਇਹ ਫੈਸਲਾ ਆਮ ਆਦਮੀ ਦੇ ਲਈ ਵੱਡਾ ਝਟਕਾ ਹੈ ਅਤੇ ਮਜ਼ਦੂਰਾਂ ਨੂੰ ਸਭ ਤੋਂ ਵੱਧ ਧੱਕਾ ਲੱਗਿਆ ਹੈ। ਉਨ੍ਹਾਂ ਨੇ ਇਕ ਟਵੀਟ ‘ਚ ਕਿਹਾ ਹੈ ਕਿ ‘ਨੋਟਬੰਦੀ ਆਮ ਆਦਮੀ ਦੇ ਲਈ ਵੱਡਾ …

Read More »
WP Facebook Auto Publish Powered By : XYZScripts.com