Home / 2017 / March / 22

Daily Archives: March 22, 2017

ਸਿਹਤ ਵਿਭਾਗ ‘ਚ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬ੍ਰਹਮ ਮਹਿੰਦਰਾ

ਸਿਹਤ ਵਿਭਾਗ ‘ਚ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬ੍ਰਹਮ ਮਹਿੰਦਰਾ

ਕਾਰ ਦੇ ਕਾਰਜਕਾਲ ਦੌਰਾਨ ਕਿਸੇ ਵੀ ਪੱਧਰ ‘ਤੇ ਭ੍ਰਿਸ਼ਟਾਚਾਸਿਹਤ ਵਿਭਾਗ ‘ਚ ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ : ਬ੍ਰਹਮ ਮਹਿੰਦਰਾ ਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸਿਹਤ ਮੰਤਰੀ ਨੇ ਕਿਹਾ ਕਿ ਇਸ ਲਈ ਅਧਿਕਾਰੀ ਵਿਭਾਗ ਨੂੰ  ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੁਰਜੋਰ ਯਤਨ ਕਰਨ ਅਤੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਲਿਆਉਣ ।ਉਨਾਂ ਕਿਹਾ ਕਿ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ| ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਲਈ ਵਿਸ਼ੇਸ਼ ਕਿਸਾਨ ਕਰਜ਼ਾ ਮੁਆਫੀ ਪੈਕੇਜ ਲਈ ਅਪੀਲ ਕੀਤੀ|

Read More »

ਦੇਸ਼ ਵਾਸੀਆਂ ਦੀ ਸ਼ਮੂਲੀਅਤ ਹੀ ਬਣਾ ਸਕਦੀ ਹੈ ਸਵੱਛ ਭਾਰਤ ਅਭਿਆਨ ਨੂੰ ਕਾਮਯਾਬ : ਸੰਤ ਸੀਚੇਵਾਲ

ਦੇਸ਼ ਵਾਸੀਆਂ ਦੀ ਸ਼ਮੂਲੀਅਤ ਹੀ ਬਣਾ ਸਕਦੀ ਹੈ ਸਵੱਛ ਭਾਰਤ ਅਭਿਆਨ ਨੂੰ ਕਾਮਯਾਬ : ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ – ਭਾਰਤ ਸਰਕਾਰ ਦਾ ਸਵੱਛ ਭਾਰਤ ਅਭਿਆਨ ਤਾਂ ਹੀ ਕਾਮਯਾਬ ਹੋ ਸਕਦਾ ਜੇਕਰ ਸਾਰੇ ਭਾਰਤਵਾਸੀ ਮਿਲ ਕੇ ਹਵਾ ਪਾਣੀ ਧਰਤੀ ਨੂੰ ਬਚਾਉਣ ਲਈ ਉਪਰਾਲੇ ਕਰਨ। ਇਸ ਅਭਿਆਨ ਦੀ ਕਾਮਯਾਬੀ ਲਈ ਸਾਨੂੰ ਆਪਣੇ ਘਰਾਂ, ਗਲੀਆਂ ਤੇ ਮੁਹੱਲਿਆਂ ਨੂੰ ਸਾਫ ਸੁਥਰਾ ਬਣਾਈ ਰੱਖਣ ਲਈ ਸਾਂਝੇ ਉਦਮ ਕਰਨੇ ਚਾਹੀਦੇ ਹਨ ਤਾਂ …

Read More »

ਅਰੁਣ ਜੇਤਲੀ ਵੱਲੋਂ ਕੈਪਟਨ ਅਮਰਿੰਦਰ ਨੂੰ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

ਅਰੁਣ ਜੇਤਲੀ ਵੱਲੋਂ ਕੈਪਟਨ ਅਮਰਿੰਦਰ ਨੂੰ ਕਣਕ ਦੀ ਖਰੀਦ ਲਈ 25 ਮਾਰਚ ਤੱਕ ਸਾਰੇ ਪ੍ਰਬੰਧ ਕਰਨ ਦਾ ਭਰੋਸਾ

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਭਾਰਤੀ ਰਿਜ਼ਰਵ ਬੈਂਕ ਨੂੰ 25 ਮਾਰਚ ਤੋਂ ਪਹਿਲਾਂ ਕਣਕ ਦੀ ਖਰੀਦ ਲਈ ਸਮੁੱਚੇ ਪ੍ਰਬੰਧ ਯਕੀਨ ਬਣਾਉਣ ਲਈ ਨਿਰਦੇਸ਼ ਜਾਰੀ ਕਰਨਗੇ| ਵਿੱਤ ਮੰਤਰੀ ਨੇ ਆਪਣੇ ਨਿਵਾਸ ਸਥਾਨ ਤੇ …

Read More »

Not my laptop! Airline passengers hit the device doldrums

Not my laptop! Airline passengers hit the device doldrums

NEW YORK (AP) – As the indignities of modern air travel go, the latest ban on laptops and tablets on some international flights falls somewhere between having to take off your shoes at the security checkpoint and having your baby food and milk tested for bomb residue. It’s yet another …

Read More »