Home / 2017 / April / 07

Daily Archives: April 7, 2017

ਨਵਜੋਤ ਸਿੱਧੂ ਦੇ ਕਾਮੇਡੀ ਸ਼ੋਅ ‘ਚ ਹਿੱਸਾ ਲੈਣ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ

1

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੇ ਮੰਤਰੀ ਬਣਨ ਤੋਂ ਬਾਅਦ ਕਾਮੇਡੀ ਸ਼ੋਅ ਵਿਚ ਹਿੱਸਾ ਲੈਣ ਖਿਲਾਫ ਦਾਇਰ ਜਨਹਿੱਤ ਪਟੀਸ਼ਨ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ| ਸੁਣਵਾਈ ਕਰ ਰਹੇ ਜੱਜ ਐਸ.ਐਸ. ਸਰਾਓ ਅਤੇ ਦਰਸ਼ਨ ਸਿੰਘ ਨੇ ਐਡਵੋਕੇਟ ਜਨਰਲ ਤੋਂ ਪੁੱਛਿਆ ਕਿ ਮੰਤਰੀ ਅਹੁਦੇ ਤੇ ਕੰਮ ਕਰਦੇ ਮੰਤਰੀ ਕਾਮੇਡੀ …

Read More »

ਏਅਰ ਇੰਡੀਆ ਨੇ ਸ਼ਿਵ ਸੈਨਾ ਦੇ ਸਾਂਸਦ ਰਵਿੰਦਰ ਗਾਇਕਵਾੜ ਤੋਂ ਬੈਨ ਹਟਾਇਆ

2

ਨਵੀਂ ਦਿੱਲੀ : ਏਅਰ ਇੰਡੀਆ ਨੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਰਵਿੰਦਰ ਗਾਇਕਵਾੜ ਤੇ ਲਗਾਇਆ ਗਿਆ ਬੈਨ ਅੱਜ ਹਟਾ ਲਿਆ ਹੈ| ਇਸ ਤੋਂ ਪਹਿਲਾਂ ਗਾਇਕਵਾੜ ਨੇ ਕੱਲ੍ਹ ਇਸ ਘਟਨਾ ਉਤੇ ਦੁੱਖ ਪ੍ਰਗਟ ਕੀਤਾ ਸੀ

Read More »

ਯੂਗਾਡਾਂ ਦੇ ਵਫਦ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਮੁਲਾਕਾਤ

3

ਚੰਡੀਗਡ਼ : ਭਾਰਤ ਦੋਰੇ ‘ਤੇ ਆਏ ਹੋਏ ਅਫਰੀਕੀ ਮੁਲਕ ਯੂਗਾਡਾਂ ਦੇ ਅੱਠ ਮੈਂਬਰੀ ਪਾਰਲੀਮੈਟਰੀ ਡੈਲੀਗੇਸ਼ਨ ਵੱਲੋਂ ਅੱਜ ਬਾਅਦ ਦੁਪਹਿਰ ਚੰਡੀਗਡ਼ ਵਿਖੇ ਮਾਨਯੋਗ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ  ਕੀਤੀ ਗਈ। ਮਾਨਯੋਗ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਬਡ਼ੀ ਗਰਮਜੋਸ਼ੀ ਨਾਲ ਵਿਦੇਸ਼ੀ ਪ੍ਰਤੀਨਿੱਧ ਮੰਡਲ ਦਾ ਸਵਾਗਤ ਕੀਤਾ ਗਿਆ …

Read More »

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਭਾਰਤ ਪਹੁੰਚੀ, ਮੋਦੀ ਨੇ ਕੀਤਾ ਸਵਾਗਤ

4

ਨਵੀਂ ਦਿੱਲੀ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ 4 ਦਿਨਾ ਭਾਰਤ ਦੌਰੇ ‘ਤੇ ਪਹੁੰਚੀ| ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ਼ੇਖ ਹਸੀਨਾ ਦਾ ਸਵਾਗਤ ਕੀਤਾ| ਦੱਸਣਯੋਗ ਹੈ ਕਿ ਸ਼ੇਖ ਹਸੀਨਾ ਦਾ ਇਹ ਭਾਰਤ ਦੌਰਾਨ ਕਾਫੀ ਅਹਿਮ ਹੈ, ਜਿਸ ਵਿਚ ਲਗਪਗ 25 ਸਮਝੌਤੇ ਹੋਣਗੇ|

Read More »