Home / 2017 / April / 27

Daily Archives: April 27, 2017

ਖੈਰ ਲੱਕੜ ਚੋਰੀ ਮਾਮਲੇ ‘ਚ ਮੁੱਖ ਵਣਪਾਲ ਨੂੰ ਦੋ ਦਿਨਾਂ ‘ਚ ਰਿਪੋਰਟ ਦੇਣ ਦੇ ਹੁਕਮ

1

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਪਿੰਡ ਸਿਸਵਾਂ ਤੇ ਮਿਰਜਾਪੁਰ ਅਧੀਨ ਪੈਂਦੇ ਜੰਗਲ ਖੇਤਰ ਵਿੱਚੋਂ ਖੈਰ ਦੀ ਲੱਕੜ ਚੋਰੀ ਕੀਤੇ ਜਾਣ ਦੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਮੁੱਖ ਵਣਪਾਲ ਸ੍ਰੀ ਕੁਲਦੀਪ ਕੁਮਾਰ ਨੂੰ ਇਸ ਮਾਮਲੇ …

Read More »

ਬਾਲੀਵੁੱਡ ਅਭਿਨੇਤਾ ਵਿਨੋਦ ਖੰਨਾ ਨਹੀਂ ਰਹੇ

2

ਮੁੰਬਈ  : ਬਾਲੀਵੁੱਡ ਦੇ ਉਘੇ ਅਭਿਨੇਤਾ, ਫਿਲਮ ਨਿਰਮਾਤਾ ਅਤੇ ਸਿਆਸਤਦਾਨ ਵਿਨੋਦ ਖੰਨਾ ਦਾ ਅੱਜ ਦੇਹਾਂਤ ਹੋ ਗਿਆ| ਉਹ 70 ਵਰ੍ਹਿਆਂ ਦੇ ਸਨ| ਵਿਨੋਦ ਖੰਨਾ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਅੱਜ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ| ਵਿਨੋਦ ਖੰਨਾ ਦੇ ਦੇਹਾਂਤ ਨਾਲ ਪੂਰੇ ਬਾਲੀਵੁੱਡ ਵਿਚ ਸੋਗ ਦੀ …

Read More »

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਵਿਨੋਦ ਖੰਨਾ ਦੇ ਦਿਹਾਂਤ ‘ਤੇ ਦੁਖ ਦਾ ਪ੍ਰਗਟਾਵਾ

3

ਚੰਡੀਗਡ਼   : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਮਸ਼ਹੂਰ ਅਦਕਾਰਾ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ਼੍ਰੀ ਵਿਨੋਦ ਖੰਨਾ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਖੰਨਾ ਦਾ ਅੱਜ ਮੁੰਬਈ ਵਿਖੇ ਦਿਹਾਂਤ ਹੋ ਗਿਆ ਸੀ। ਸ਼੍ਰੀ ਖੰਨਾ ਵੱਲੋਂ ਭਾਰਤੀ ਸਿਨੇਮਾ ਅਤੇ ਰਾਜਨੀਤੀ ਦੇ ਖੇਤਰ …

Read More »

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਵਿਨੋਦ ਖੰਨਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

4

ਨਵੀਂ ਦਿੱਲੀ : ਵਿਨੋਦ ਖੰਨਾ ਦੇ ਦੇਹਾਂਤ ‘ਤੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਉਨ੍ਹਾਂ ਕਿਹਾ ਕਿ ਵਿਨੋਦ ਖੰਨਾ ਇਕ ਮਹਾਨ ਅਭਿਨੇਤਾ ਸਨ ਅਤੇ ਮੈਂਬਰ ਪਾਰਲੀਮੈਂਟ ਸਨ| ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵਿਨੋਦ ਖੰਨਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਦਿਆਂ …

Read More »