Home / 2017 / April (page 4)

Monthly Archives: April 2017

ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ

ਦਿੱਲੀ ਨਗਰ ਨਿਗਮ ਚੋਣਾਂ ‘ਚ ਭਾਜਪਾ ਦੀ ਵੱਡੀ ਜਿੱਤ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਨੇ ਦਿੱਲੀ ਨਗਰ ਨਿਗਮ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ| ਹੁਣ ਤੱਕ ਦੇ ਤਾਜ਼ਾ ਰੁਝਾਨਾਂ ਅਨੁਸਾਰ ਤਿੰਨਾਂ ਨਿਗਮਾਂ ਵਿਚ ਭਾਜਪਾ ਨੇ ਕਲੀਨ ਸਵੀਪ ਕੀਤਾ ਹੈ| ਦੂਸਰੇ ਪਾਸੇ ਦਿੱਲੀ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੂੰ ਇਨ੍ਹਾਂ ਚੋਣਾਂ ਵਿਚ ਭਾਰੀ …

Read More »

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋਡ਼ੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਨਾਭਾ ਜੇਲ ਬ੍ਰੇਕ ਮਾਮਲੇ ਵਿੱਚ ਲੋਡ਼ੀਂਦਾ ਗੈਂਗਸਟਰ ਸੁਖਚੈਨ ਸਿੰਘ ਗ੍ਰਿਫ਼ਤਾਰ

ਚੰਡੀਗਡ਼ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੀ ਆਰਗੇਨਾਈਜ਼ਡ ਕ੍ਰਾਈਮ ਇੰਟੈਲੀਜੈਂਸ ਯੂਨਿਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਨਾਭਾ ਜੇਲ ਬ੍ਰੇਕ ਮਾਮਲੇ ‘ਚ ਲੋਡ਼ੀਂਦੇ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਉਲਕ, ਪੁਲਿਸ ਥਾਣਾ ਜੌਡ਼ਕੀਆਂ, ਜ਼ਿਲ•ਾ ਮਾਨਸਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ ਪੁਲਿਸ ਥਾਣਾ …

Read More »

ਭਾਜਪਾ ਨੇ ਸੁਕਮਾ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਿੱਤ, ਜਸ਼ਨ ਨਾ ਮਨਾਉਣ ਦਾ ਕੀਤਾ ਫੈਸਲਾ

ਭਾਜਪਾ ਨੇ ਸੁਕਮਾ ਦੇ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਿੱਤ, ਜਸ਼ਨ ਨਾ ਮਨਾਉਣ ਦਾ ਕੀਤਾ ਫੈਸਲਾ

ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਭਾਜਪਾ ਨੇ ਜਸ਼ਨ ਨਾ ਮਨਾਉਣ ਦਾ ਐਲਾਨ ਕੀਤਾ ਹੈ| ਪਾਰਟੀ ਨੇ ਆਪਣੀ ਇਸ ਜਿੱਤ ਨੂੰ ਛੱਤੀਸਗੜ੍ਹ ਦੇ ਸੁਕਮਾ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਨੂੰ ਸਮਰਪਿਤ ਕੀਤੀ ਹੈ|

Read More »

ਵਿਸ਼ੇਸ਼ ਅਧਿਕਾਰ ਉਲੰਘਣਾ ਮਾਮਲੇ ਵਿੱਚ ਸਪੀਕਰ ਵੱਲੋਂ ਜਨਰਲ ਮੈਨੇਜਰ ਮਿਲਕ ਪਲਾਂਟ ਗੁਰਦਾਸਪੁਰ ਤਲਬ

ਵਿਸ਼ੇਸ਼ ਅਧਿਕਾਰ ਉਲੰਘਣਾ ਮਾਮਲੇ ਵਿੱਚ ਸਪੀਕਰ ਵੱਲੋਂ ਜਨਰਲ ਮੈਨੇਜਰ ਮਿਲਕ ਪਲਾਂਟ ਗੁਰਦਾਸਪੁਰ ਤਲਬ

ਚੰਡੀਗਡ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੰਵਰਪਾਲ ਸਿੰਘ ਰਾਣਾ ਨੇ ਵਿਸ਼ੇਸ਼ ਅਧਿਕਾਰ ਉਲੰਘਣਾ ਦੇ ਮਾਮਲੇ ਵਿਚ ਸਬੰਧੀ ਗੁਰਦਾਸਪੁਰ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਅਸ਼ੀਸ਼ ਕੁਮਾਰ ਅਗਰਵਾਲ ਨੂੰ ਨਿੱਜੀ ਤੋਰ ਤੇ 02-05-2017 ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ …

Read More »