Home / 2017 / May / 08

Daily Archives: May 8, 2017

ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਹੱਤਿਆ ਦਾ ਮੁੱਦਾ ਵਿਦੇਸ਼ ਮਾਮਲਿਆਂ ਦੀ ਮੰਤਰੀ ਕੋਲ ਉਠਾਇਆ

ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਹੱਤਿਆ ਦਾ ਮੁੱਦਾ ਵਿਦੇਸ਼ ਮਾਮਲਿਆਂ ਦੀ ਮੰਤਰੀ ਕੋਲ ਉਠਾਇਆ

ਚੰਡੀਗੜ੍ਹ : ਕੇਂਦਰੀ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਹੈ ਕਿ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਸਾਰੇ ਭਾਰਤੀਆਂ ਦੀ ਸੁਰੱਖਿਆ ਅਤੇ ਮਦਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਮਰੀਕਾ ਵਿੱਚ ਸ਼ੱਕੀ ਨਫਰਤ ਦੇ ਮਾਮਲੇ ਵਿੱਚ ਹੋਈ ਇੱਕ ਹੋਰ ਸਿੱਖ …

Read More »

ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਯਾਦਵ ‘ਤੇ ਚੱਲੇਗੇ ਮੁਕੱਦਮਾ

ਚਾਰਾ ਘੋਟਾਲਾ ਮਾਮਲੇ ‘ਚ ਲਾਲੂ ਯਾਦਵ ‘ਤੇ ਚੱਲੇਗੇ ਮੁਕੱਦਮਾ

ਨਵੀਂ ਦਿੱਲੀ : ਬਹੁਚਰਚਿਤ ਚਾਰਾ ਘੋਟਾਲਾ ਮਾਮਲੇ ਵਿਚ ਲਾਲੂ ਪ੍ਰਸਾਦ ਯਾਦਵ ਨੂੰ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਮਾਮਲੇ ਵਿਚ ਉਨ੍ਹਾਂ ਉਤੇ ਮੁਕੱਦਮਾ ਚਲਾਇਆ ਜਾਵੇਗਾ|

Read More »

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਸਿਰੋਪਾ ਬਖਸ਼ਿਸ਼ ਕਰਕੇ ਕੀਤਾ ਸਨਮਾਨਤ

ਪੰਜਾਬ ਦੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸ਼੍ਰੋਮਣੀ ਕਮੇਟੀ ਨੇ ਸਿਰੋਪਾ ਬਖਸ਼ਿਸ਼ ਕਰਕੇ ਕੀਤਾ ਸਨਮਾਨਤ

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸੱਥਲ (ਰਾਮ ਤੀਰਥ) ਵਿਖੇ ਨਤਮਸਤਕ ਹੋ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

Read More »

ਚੈਂਪੀਅਨ ਟਰਾਫੀ ਲਈ ਟੀਮ ਇੰਡੀਆ ਦਾ ਹੋਇਆ ਐਲਾਨ

ਚੈਂਪੀਅਨ ਟਰਾਫੀ ਲਈ ਟੀਮ ਇੰਡੀਆ ਦਾ ਹੋਇਆ ਐਲਾਨ

ਮੁੰਬਈ : ਅਗਲੇ ਮਹੀਨੇ ਹੋਣ ਵਾਲੀ ਚੈਂਪੀਅਨ ਟਰਾਫੀ ਲਈ ਆਖਿਰਕਾਰ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ| ਟੀਮ ਇਸ ਪ੍ਰਕਾਰ ਹੈ : ਵਿਰਾਟ ਕੋਹਲੀ (ਕਪਤਾਨ), ਸ਼ਿਖਰ ਧਵਨ, ਰੋਹਿਤ ਸ਼ਰਮਾ, ਅਜੰਕਿਆ ਰਹਾਨੇ, ਯੁਵਰਾਜ ਸਿੰਘ, ਕੇਦਾਰ ਜਾਧਵ, ਮੁਹੰਮਦ ਸ਼ਮੀ, ਆਰ. ਅਸ਼ਵਿਨ, ਰਵਿੰਦਰ ਜਡੇਜਾ, ਉਮੇਸ਼ ਯਾਦਵ, ਭੁਵਨੇਸ਼ਵਰ ਕੁਮਾਰ, ਹਾਰਦਿਕ ਪਾਂਡਿਆ, ਜਸਪ੍ਰੀਤ ਬੁਮਰਾਹ …

Read More »