Home / 2017 / May (page 11)

Monthly Archives: May 2017

Punjab: Terror module busted, two held along Indo-Pak border

Punjab: Terror module busted, two held along Indo-Pak border

Suspected Khalistani terrorists say their module was raised and indoctrinated by an Ontario-based Sikh hardliner Gurjivan Singh Amritsar : In a joint operation, the Border Security Force (BSF) and Punjab Police busted a terror module with links to Canada and Pakistan after arresting two suspected Khalistani terrorists from the border …

Read More »

ਰਾਜਨੀਤਿਕ ਪਾਰਟੀਆਂ ਨੂੰ 3 ਜੂਨ ਤੋਂ ਈ.ਵੀ.ਐਮ ਨੁੰ ਹੈਕ ਕਰਨ ਦੀ ਚੁਣੌਤੀ : ਚੋਣ ਕਮਿਸ਼ਨ

ਰਾਜਨੀਤਿਕ ਪਾਰਟੀਆਂ ਨੂੰ 3 ਜੂਨ ਤੋਂ ਈ.ਵੀ.ਐਮ ਨੁੰ ਹੈਕ ਕਰਨ ਦੀ ਚੁਣੌਤੀ : ਚੋਣ ਕਮਿਸ਼ਨ

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਈ.ਵੀ.ਐਮ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਇਸ ਨੂੰ ਹੈਕ ਕਰਨਾ ਸੰਭਵ ਨਹੀਂ ਹੈ| ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਸ੍ਰੀ ਨਸੀਮ ਜੈਦੀ ਨੇ ਕਿਹਾ ਕਿ ਕਿਸੇ ਵੀ ਪਾਰਟੀ ਨੇ ਈ.ਵੀ.ਐਮ ਨਾਲ ਛੇੜਛਾੜ ਦੇ ਸਬੂਤ ਨਹੀਂ ਦਿੱਤੇ ਹਨ| ਉਨ੍ਹਾਂ …

Read More »

ਪਾਕਿਸਤਾਨੀ ਕਾਨੂੰਨ ਅਨੁਸਾਰ ਦਿੱਤੀ ਜਾਵੇਗੀ ਕੁਲਭੂਸ਼ਨ ਜਾਧਵ ਨੂੰ ਸਜ਼ਾ : ਪਾਕਿਸਤਾਨ

ਪਾਕਿਸਤਾਨੀ ਕਾਨੂੰਨ ਅਨੁਸਾਰ ਦਿੱਤੀ ਜਾਵੇਗੀ ਕੁਲਭੂਸ਼ਨ ਜਾਧਵ ਨੂੰ ਸਜ਼ਾ : ਪਾਕਿਸਤਾਨ

ਇਸਲਾਮਾਬਾਦ : ਪਾਕਿਸਤਾਨ ਨੇ ਅੱਜ ਕਿਹਾ ਹੈ ਕਿ ਕੁਲਭੂਸ਼ਨ ਜਾਧਵ ਨੂੰ ਸਜ਼ਾ ਇਥੋਂ ਦੇ ਕਾਨੂੰਨ ਅਨੁਸਾਰ ਹੀ ਦਿੱਤੀ ਜਾਵੇਗੀ| ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੁਲਭੂਸ਼ਨ ਦੀ ਫਾਂਸੀ ਉਤੇ ਇੰਟਰਨੈਸ਼ਨਲ ਕੋਰਟ ਨੇ ਪਾਬੰਦੀ ਲਾਈ ਹੋਈ ਹੈ|

Read More »

ਨੋਟਬੰਦੀ ਦਾ ਫੈਸਲਾ ਲੈ ਕੇ ਮੋਦੀ ਸਰਕਾਰ ਨੇ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਸਬੂਤ ਦਿੱਤਾ : ਅਮਿਤ ਸ਼ਾਹ

ਨੋਟਬੰਦੀ ਦਾ ਫੈਸਲਾ ਲੈ ਕੇ ਮੋਦੀ ਸਰਕਾਰ ਨੇ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਸਬੂਤ ਦਿੱਤਾ : ਅਮਿਤ ਸ਼ਾਹ

ਚੰਡੀਗੜ੍ਹ : ਭਾਜਪਾ ਦੇ ਕੌਮੀ ਪ੍ਰਧਾਨ ਸੀ੍ਰ ਅਮਿਤ ਸ਼ਾਹ ਨੇ ਅੱਜ ਮੋਦੀ ਸਰਕਾਰ ਦੀ ਭਰਪੂਰ ਪ੍ਰਸੰਸਾ ਕੀਤੀ| ਚੰਡੀਗੜ੍ਹ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਨੋਟਬੰਦੀ ਵਰਗਾ ਹਿੰਮਤ ਭਰਿਆ ਕਦਮ ਚੁੱਕ ਕੇ ਮੋਦੀ ਸਰਕਾਰ ਨੇ ਆਪਣੀ ਸਿਆਸੀ ਇੱਛਾ ਸ਼ਕਤੀ ਦਾ ਸਬੂਤ ਦਿੱਤਾ ਹੈ| ਉਨ੍ਹਾਂ ਨੇ …

Read More »

ਸ਼ਹੀਦ ਹੋਣ ਵਾਲੇ ਅਰਧ ਸੈਨਿਕ ਬਲਾਂ ਦੇ ਪਰਿਵਾਰਾਂ ਨੂੰ ਮਿਲੇਗਾ 1 ਕਰੋੜ ਦਾ ਮੁਆਵਜ਼ਾ : ਰਾਜਨਾਥ ਸਿੰਘ

ਸ਼ਹੀਦ ਹੋਣ ਵਾਲੇ ਅਰਧ ਸੈਨਿਕ ਬਲਾਂ ਦੇ ਪਰਿਵਾਰਾਂ ਨੂੰ ਮਿਲੇਗਾ 1 ਕਰੋੜ ਦਾ ਮੁਆਵਜ਼ਾ : ਰਾਜਨਾਥ ਸਿੰਘ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸ਼ਹੀਦ ਹੋਣ ਵਾਲੇ ਅਰਧ ਸੈਨਿਕ ਬਲ ਦੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ|

Read More »