Breaking News
Home / 2017 / May (page 23)

Monthly Archives: May 2017

ਸੁਪਰੀਮ ਕੋਰਟ ਵੱਲੋਂ ਵਿਜੇ ਮਾਲਿਆ ਨੂੰ 10 ਜੁਲਾਈ ਨੂੰ ਕੋਰਟ ‘ਚ ਪੇਸ਼ ਹੋਣ ਦੇ ਨਿਰਦੇਸ਼

ਸੁਪਰੀਮ ਕੋਰਟ ਵੱਲੋਂ ਵਿਜੇ ਮਾਲਿਆ ਨੂੰ 10 ਜੁਲਾਈ ਨੂੰ ਕੋਰਟ ‘ਚ ਪੇਸ਼ ਹੋਣ ਦੇ ਨਿਰਦੇਸ਼

ਨਵੀਂ ਦਿੱਲੀ : ਸੁਪਰੀਮ ਕੋਰਟ ਨੇ 9 ਹਜ਼ਾਰ ਕਰੋੜ ਦੇ ਭਗੌੜੇ ਵਪਾਰੀ ਵਿਜੇ ਮਾਲਿਆ ਨੂੰ ਨਿਰਦੇਸ਼ ਦਿੱਤੇ ਹਨ ਉਹ 10 ਜੁਲਾਈ ਨੂੰ ਕੋਰਟ ਵਿਚ ਪੇਸ਼ ਹੋਣ| ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਿਜੇ ਮਾਲਿਆ ਨੂੰ ਮਾਣਹਾਨੀ ਦਾ ਦੋਸ਼ੀ ਮੰਨਦਿਆਂ ਕਿਹਾ ਹੈ ਕਿ ਉਹ ਆਪਣੀ ਜਾਇਦਾਦ ਦਾ ਬਿਓਰਾ ਦੇਵੇ| ਸੁਪਰੀਮ …

Read More »

ਡਰੈਸ-ਕੋਡ ਫੁਰਮਾਨ : ਸਿੱਖਿਆ ਮੰਤਰੀ ਵਲੋਂ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਨੂੰ ਮੁਅੱਤਲ ਕਰਨ ਦੇ ਆਦੇਸ਼

ਡਰੈਸ-ਕੋਡ ਫੁਰਮਾਨ : ਸਿੱਖਿਆ ਮੰਤਰੀ ਵਲੋਂ ਡਿਪਟੀ ਡਾਇਰੈਕਟਰ ਤੇ ਸਹਾਇਕ ਡਾਇਰੈਕਟਰ ਨੂੰ ਮੁਅੱਤਲ ਕਰਨ ਦੇ ਆਦੇਸ਼

ਚੰਡੀਗੜ੍ਹ, – ਮਹਿਲਾ ਅਧਿਆਪਕਾਂ ਲਈ ਡਰੈਸ-ਕੋਡ ਸਬੰਧੀ ਦਿਸ਼ਾ ਨਿਰਦੇਸ਼ਾਂ ਵਾਲੀ ਚਿੱਠੀ ਜਾਰੀ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਅਮਰੀਸ਼ ਸ਼ੁਕਲਾ ਤੇ ਸਹਾਇਕ ਡਾਇਰੈਕਟਰ ਅਮਰਬੀਰ ਸਿੰਘ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ …

Read More »

ਕਪਿਲ ਮਿਸ਼ਰਾ ਨੇ ਕੇਜਰੀਵਾਲ ਖਿਲਾਫ ਸੀ.ਬੀ.ਆਈ ਨੂੰ ਦਰਜ ਕਰਾਈਆਂ 3 ਸ਼ਿਕਾਇਤਾਂ

ਕਪਿਲ ਮਿਸ਼ਰਾ ਨੇ ਕੇਜਰੀਵਾਲ ਖਿਲਾਫ ਸੀ.ਬੀ.ਆਈ ਨੂੰ ਦਰਜ ਕਰਾਈਆਂ 3 ਸ਼ਿਕਾਇਤਾਂ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਗੰਭੀਰ ਦੋਸ਼ ਲਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਹੀ ਮੰਤਰੀ ਕਪਿਲ ਮਿਸ਼ਰਾ ਨੇ ਅੱਜ ਸੀ.ਬੀ.ਆਈ ਦਫਤਰ ਪਹੁੰਚ ਕੇ ਉਨ੍ਹਾਂ ਖਿਲਾਫ ਸਬੂਤ ਪੇਸ਼ ਕੀਤੇ| ਕਪਿਲ ਮਿਸ਼ਰਾ ਨੇ ਕਿਹਾ ਕਿ ਮੇਰੇ ਖਿਲਾਫ ਕੇਜਰੀਵਾਲ ਖਿਲਾਫ ਪੁਖਤਾ ਸਬੂਤ ਹਨ| ਕਪਿਲ ਮਿਸ਼ਰਾ ਨੇ ਸੀ.ਬੀ.ਆਈ ਨੂੰ …

Read More »

ਪੁਰਾਣੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਭੰਗ, ਪੰਜਾਬ ਸਰਕਾਰ ਵੱਲੋਂ ਨਵੀਆਂ ਕਮੇਟੀਆਂ ਦੇ ਗਠਨ ਸਬੰਧੀ ਅਧਿਸੂਚਨਾ ਜਾਰੀ

ਪੁਰਾਣੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਭੰਗ, ਪੰਜਾਬ ਸਰਕਾਰ ਵੱਲੋਂ ਨਵੀਆਂ ਕਮੇਟੀਆਂ ਦੇ ਗਠਨ ਸਬੰਧੀ ਅਧਿਸੂਚਨਾ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਕਰਕੇ ਸੂਬੇ ਵਿਚਲੀਆਂ ਸਾਰੀਆਂ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ ਅਤੇ ਇਨ੍ਹਾਂ ਕਮੇਟੀਆਂ ਦੀ ਮੁੜ ਸਥਾਪਨਾ ਕਰਨ ਤੇ ਨਵੇਂ ਗੈਰ ਸਰਕਾਰੀ ਮੈਂਬਰ ਨਾਮਜ਼ਦ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸ਼ਿਕਾਇਤ …

Read More »