Home / World / ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

2ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਉਤੇ ਵਧਾਈ ਦਿੱਤੀ ਹੈ| ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਪ੍ਰਾਰਥਨਾਂ ਕਰਦਾ ਹਾਂ ਤੁਹਾਡੀ ਲੰਬੀ ਉਮਰ ਹੋਵੇ ਅਤੇ ਤੁਸੀਂ ਸਿਹਤਮੰਦ ਜੀਵਨ ਜੀਓ|
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਅੱਜ 47 ਵਰ੍ਹਿਆਂ ਦੇ ਹੋ ਗਏ ਹਨ|

Check Also

4

ਸੀਨੀਅਰ ਕਾਂਗਰਸੀ ਨੇਤਾ ਵਿਦਿਆ ਸਟੋਕਸ ਫੋਰਟਿਸ ਹਸਪਤਾਲ ‘ਚ ਦਾਖਲ

ਚੰਡੀਗੜ੍ਹ – ਕਾਂਗਰਸ ਦੀ ਸੀਨੀਅਰ ਨੇਤਾ ਵਿਦਿਆ ਸਟੋਕਸ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ …