Home / 2017 / June / 23

Daily Archives: June 23, 2017

ਸ਼੍ਰੀਨਗਰ : ਡੀ. ਐਸ. ਪੀ. ਦਾ ਕੁੱਟ-ਕੁੱਟ ਕੇ ਕਤਲ, ਹੰਸਰਾਜ ਅਹੀਰ ਨੇ ਕਿਹਾ, ਹੋਵੇਗੀ ਕਾਰਵਾਈ

ਸ਼੍ਰੀਨਗਰ : ਡੀ. ਐਸ. ਪੀ. ਦਾ ਕੁੱਟ-ਕੁੱਟ ਕੇ ਕਤਲ, ਹੰਸਰਾਜ ਅਹੀਰ ਨੇ ਕਿਹਾ, ਹੋਵੇਗੀ ਕਾਰਵਾਈ

ਜੰਮੂ— ਸ਼੍ਰੀਨਗਰ ‘ਚ ਭੀੜ ਵਲੋਂ ਡੀ.ਐਸ.ਪੀ ਨੂੰ ਕੁੱਟ-ਕੁੱਟ ਕੇ ਕਤਲ ਕੀਤੇ ਜਾਣ ‘ਤੇ ਸ਼੍ਰੀਨਗਰ ਤੋਂ ਦਿੱਲੀ ਤੱਕ ਗੁੱਸਾ ਹੈ। ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਵੀ ਇਸ ਘਟਨਾ ਦੀ ਨਿਖੇਧੀ ਕਰਦੇ ਹੋਏ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਦੀ ਗੱਲ ਕੀਤੀ ਹੈ। ਹੰਸਰਾਜ ਅਹੀਰ ਦਾ ਕਹਿਣਾ ਹੈ ਕਿ ਵੀਰਵਾਰ ਦੀ ਘਟਨਾ ਬਹੁਤ …

Read More »

ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦਾ ਅੈਲਾਨ

ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿਚ ਮੁੱਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦਾ ਅੈਲਾਨ

ਚੰਡੀਗੜ੍ਹ  : ਪੰਜਾਬ ਸਰਕਾਰ ਨੇ ਇਕ ਅਹਿਮ ਫੈਸਲਾ ਲੈਂਦਿਆਂ ਰਾਜ ਦੇ ਸਾਰੇ ਜਿਲ੍ਹਾ ਸਰਕਾਰੀ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਵਿਚ ਮੁਫਤ ਡਾਇਲਸਿਸ ਸੇਵਾ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਹੈ।ਇਸ ਸੇਵਾ ਦਾ ਰਸਮੀ ਐਲਾਨ ਅੱਜ ਸੰਸਦੀ ਮਾਮਲੇ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਵਿਧਾਨ ਸਭਾ ਵਿਚ ਕੀਤਾ ਗਿਆ। ਇਸ ਬਾਰੇ ਜਾਣਕਾਰੀ …

Read More »

ਕੋਵਿੰਦ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਕਿਹਾ : ਸਿਆਸੀ ਪਾਰਟੀਆਂ ਤੋਂ ਉਪਰ ਹੈ ਰਾਸ਼ਟਰਪਤੀ ਦਾ ਅਹੁਦਾ

ਕੋਵਿੰਦ ਨੇ ਨਾਮਜ਼ਦਗੀ ਦਾਖਲ ਕਰਨ ਤੋਂ ਬਾਅਦ ਕਿਹਾ : ਸਿਆਸੀ ਪਾਰਟੀਆਂ ਤੋਂ ਉਪਰ ਹੈ ਰਾਸ਼ਟਰਪਤੀ ਦਾ ਅਹੁਦਾ

ਨਵੀਂ ਦਿੱਲੀ— ਰਾਸ਼ਟਰਪਤੀ ਅਹੁਦੇ ਲਈ ਯੂ. ਪੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਦਾ ਅਹੁਦਾ ਸਿਆਸੀ ਪਾਰਟੀਆਂ ਤੋਂ ਉਪਰ ਹੈ ਅਤੇ ਉਹ ਉਸ ਦੀ ਮਾਣ-ਮਰਿਆਦਾ ਬਣਾਈ ਰੱਖਣ ਦੀ ਪੂਰੀ ਕੋਸ਼ਿਸ਼ ਕਰਨਗੇ। 71 ਸਾਲ ਦੇ ਕੋਵਿੰਦ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਕਿਹਾ ਕਿ ਉਹ ਸਾਲ …

Read More »

ਨਵਜੋਤ ਸਿੰਘ ਸਿੱਧੂ ਨੇ ਕੇਬਲ ਦੇ ਵਪਾਰ ਸਬੰਧੀ ਕੀਤੇ ਵੱਡੇ ਖੁਲਾਸੇ

ਨਵਜੋਤ ਸਿੰਘ ਸਿੱਧੂ ਨੇ ਕੇਬਲ ਦੇ ਵਪਾਰ ਸਬੰਧੀ ਕੀਤੇ ਵੱਡੇ ਖੁਲਾਸੇ

ਚੰਡੀਗੜ- ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਬਲ ਦੇ ਵਪਾਰ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ ਇਕ ਦਹਾਕੇ ਵਿੱਚ ਪੰਜਾਬ ਦੇ ਮਾਲੀਏ ਨਾਲ 500 ਕਰੋੜ ਰੁਪਏ ਤੋਂ ਜ਼ਿਆਦਾ ਦੀ ਠੱਗੀ ਵੱਜੀ ਹੈ। ਜੇਕਰ ਇਹ …

Read More »