Home / 2017 / October / 05

Daily Archives: October 5, 2017

ਹਨੀਪ੍ਰੀਤ ਦੇ ਸਾਬਕਾ ਪਤੀ ਨੇ ਹਾਈ ਕੋਰਟ ਤੋਂ ਮੰਗੀ ਸੁਰੱਖਿਆ

ਹਨੀਪ੍ਰੀਤ ਦੇ ਸਾਬਕਾ ਪਤੀ ਨੇ ਹਾਈ ਕੋਰਟ ਤੋਂ ਮੰਗੀ ਸੁਰੱਖਿਆ

ਹਰਿਆਣਾ — ਰਾਮ ਰਹੀਮ ਜੇਲ ‘ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ ਅਤੇ ਦੂਸਰੇ ਪਾਸੇ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਰੱਖਿਆ ਲਈ ਅਪੀਲ ਕੀਤੀ ਹੈ। ਵਿਸ਼ਵਾਸ ਨੇ ਡੇਰਾ ਸਮਰਥਕਾਂ ਅਤੇ ਕੁਰਬਾਨੀ ਗੈਂਗ ਤੋਂ ਆਪਣੇ ਪਰਿਵਾਰ ਨੂੰ ਜਾਨ ਦੇ ਖਤਰੇ ਦਾ ਸ਼ੱਕ ਜ਼ਾਹਰ ਕੀਤਾ …

Read More »

ਭਵਾਨੀਗੜ੍ਹ ਥਾਣੇ ‘ਚ ਹਨੀਪ੍ਰੀਤ ਤੋਂ ਇਕ ਘੰਟੇ ਹੋਈ ਪੁੱਛਗਿੱਛ

ਭਵਾਨੀਗੜ੍ਹ ਥਾਣੇ ‘ਚ ਹਨੀਪ੍ਰੀਤ ਤੋਂ ਇਕ ਘੰਟੇ ਹੋਈ ਪੁੱਛਗਿੱਛ

ਗੁਰਦਾਸਪੁਰ – ਡੇਰਾ ਸਿਰਸਾ ਪ੍ਰਮੁੱਖ ਰਾਮ ਰਹੀਮ ਦੀ ਮੂੰਹਬੋਲੀ ਧੀ ਹਨੀਪ੍ਰੀਤ ਨੂੰ ਪੰਚਕੂਲਾ ਵਿਖੇ ਹਿੰਸਾ ਭੜਕਾਉਣ ਦੇ ਮਾਮਲੇ ਵਿਚ ਅੱਜ ਹਰਿਆਣਾ ਪੁਲਿਸ ਵੱਲੋਂ ਸੰਗਰੂਰ ਦੇ ਭਵਾਨੀਗੜ੍ਹ ਥਾਣੇ ਲਿਆਂਦਾ ਗਿਆ| ਸੂਤਰਾਂ ਅਨੁਸਾਰ ਪੁਲਿਸ ਨੇ ਹਨੀਪ੍ਰੀਤ ਕੋਲੋਂ ਇਥੇ ਲਗਪਗ ਇਕ ਘੰਟੇ ਤੱਕ ਪੁੱਛਗਿੱਛ ਕੀਤੀ| ਇਸ ਮੌਕੇ ਹਨੀਪ੍ਰੀਤ ਦੇ ਨਾਲ ਉਸ ਦੀ ਸਾਥਣ …

Read More »

ਪੀ.ਐੱਮ. ਮੋਦੀ ਦੀ ਆਲੋਚਨਾ ਕਰਨ ‘ਤੇ ਐਕਟਰ ਪ੍ਰਕਾਸ਼ ਰਾਜ ‘ਤੇ ਕੇਸ

ਪੀ.ਐੱਮ. ਮੋਦੀ ਦੀ ਆਲੋਚਨਾ ਕਰਨ ‘ਤੇ ਐਕਟਰ ਪ੍ਰਕਾਸ਼ ਰਾਜ ‘ਤੇ ਕੇਸ

ਨਵੀਂ ਦਿੱਲੀ— ਨੈਸ਼ਨਲ ਐਵਾਰਡ ਨਾਲ ਸਨਮਾਨਤ ਅਭਿਨੇਤਾ ਪ੍ਰਕਾਸ਼ ਰਾਜ ਪੀ.ਐੱਮ. ਮੋਦੀ ‘ਤੇ ਟਿੱਪਣੀ ਕਰਨ ਤੋਂ ਬਾਅਦ ਕਾਨੂੰਨੀ ਵਿਵਾਦ ‘ਚ ਫਸ ਗਏ ਹਨ। ਲਖਨਊ ਦੇ ਇਕ ਕੋਰਟ ‘ਚ ਉਨ੍ਹਾਂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਮਾਮਲੇ ‘ਚ ਸੁਣਵਾਈ 7 ਅਕਤੂਬਰ ਨੂੰ ਹੋਵੇਗੀ। ਪ੍ਰਕਾਸ਼ ਨੇ ਪੱਤਰਕਾਰ ਗੌਰੀ ਲੰਕੇਸ਼ ਕਤਲ ਕੇਸ …

Read More »

ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਿਆ

ਸੁੱਚਾ ਸਿੰਘ ਲੰਗਾਹ ਨੂੰ ਪੰਥ ‘ਚੋਂ ਛੇਕਿਆ

ਅੰਮ੍ਰਿਤਸਰ – ਜਬਰ-ਜਨਾਹ ਮਾਮਲੇ ਵਿਚ ਫਸੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕ ਦਿੱਤਾ ਗਿਆ ਹੈ| ਇਸ ਸਬੰਧੀ ਫੈਸਲਾ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਲਿਆ ਗਿਆ| ਜ਼ਿਕਰਯੋਗ ਹੈ ਕਿ ਇਕ ਵਿਧਵਾ ਪੁਲਿਸ ਕਰਮਚਾਰੀ ਮਹਿਲਾ ਨੇ ਸੁੱਚਾ ਸਿੰਘ ਲੰਗਾਹ ‘ਤੇ ਜਿਨਸੀ ਸ਼ੋਸ਼ਣ …

Read More »