Home / 2017 / October / 10

Daily Archives: October 10, 2017

ਗੁਰਦਾਸਪੁਰ ਜ਼ਿਮਨੀ ਚੋਣ ਲਈ ਮਤਦਾਨ ਭਲਕੇ

ਗੁਰਦਾਸਪੁਰ ਜ਼ਿਮਨੀ ਚੋਣ ਲਈ ਮਤਦਾਨ ਭਲਕੇ

ਚੰਡੀਗੜ੍ਹ/ਗੁਰਦਾਸਪੁਰ – ਗੁਰਦਾਸਪੁਰ ਲੋਕਸਭਾ ਜ਼ਿਮਨੀ ਚੋਣ ਲਈ ਮਤਦਾਨ ਭਲਕੇ 11 ਅਕਤੂਬਰ ਨੂੰ ਹੋਣ ਜਾ ਰਿਹਾ ਹੈ| ਇਹ ਸੀਟ ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੇ ਦੇਹਾਂਤ ਨਾਲ ਖਾਲੀ ਹੋਈ ਸੀ| ਵੋਟਾਂ ਦੀ ਗਿਣਤੀ 15 ਅਕਤੂਬਰ ਨੂੰ ਹੋਵੇਗੀ| ਗੁਰਦਾਸਪੁਰ ਸੀਟ ਉਤੇ ਕਾਂਗਰਸ ਵੱਲੋਂ ਸੁਨੀਲ ਜਾਖੜ, ਅਕਾਲੀ-ਭਾਜਪਾ ਵੱਲੋਂ ਸਵਰਨ ਸਲਾਰੀਆ ਅਤੇ ਆਮ ਆਦਮੀ …

Read More »

1996 ਬਲਾਸਟ ਕੇਸ : ਸੋਨੀਪਤਾ ਅਦਾਲਤ ਨੇ ਅਬਦੁੱਲ ਕਰੀਮ ਟੁੰਡਾ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

1996 ਬਲਾਸਟ ਕੇਸ : ਸੋਨੀਪਤਾ ਅਦਾਲਤ ਨੇ ਅਬਦੁੱਲ ਕਰੀਮ ਟੁੰਡਾ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ – 1996 ਬਲਾਸਟ ਮਾਮਲੇ ਵਿਚ ਸੋਨੀਪਤ ਦੀ ਅਦਾਲਤ ਨੇ ਅਬਦੁੱਲ ਕਰੀਮ ਟੁੰਡਾ ਨੂੰ ਅੱਜ ਉਮਰ ਕੈਦ ਦੀ ਸਜ਼ਾ ਸੁਣਾਈ ਹੈ| ਇਸ ਤੋਂ ਇਲਾਵਾ ਉਸ ਤੇ ਇਕ ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ|

Read More »

ਪਰਾਲੀ ਨਿਪਟਾਰੇ ਲਈ ਪ੍ਰਤੀ ਏਕੜ ਦੇ ਹੁੰਦੇ ਖਰਚੇ ਦੇ ਹਿਸਾਬ ਨਾਲ ਸਰਕਾਰ ਦੇਵੇ ਮੁਆਵਾਜਾ – ਭਗਵੰਤ ਮਾਨ

ਪਰਾਲੀ ਨਿਪਟਾਰੇ ਲਈ ਪ੍ਰਤੀ ਏਕੜ ਦੇ ਹੁੰਦੇ ਖਰਚੇ ਦੇ ਹਿਸਾਬ ਨਾਲ ਸਰਕਾਰ ਦੇਵੇ ਮੁਆਵਾਜਾ – ਭਗਵੰਤ ਮਾਨ

ਚੰਡੀਗੜ- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿਚ ਖੜਦਿਆਂ ਪਰਾਲੀ ਦੇ ਮੁੱਦੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰਾਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀਆਂ ਹਨ …

Read More »

ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ‘ਚ ਲਾਗੂ ਹੋਇਆ ਆਨੰਦ ਮੈਰਿਜ ਐਕਟ

ਨਵੀਂ ਦਿੱਲੀ  : ਸੱਤਾ ਰਾਜਾਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਆਨੰਦ ਮੈਰਿਜ ਐਕਟ ਹੁਣ ਤਿੰਨ ਹੋਰ ਰਾਜਾਂ ਵਿਚ ਲਾਗੂ ਹੋ ਗਿਆ ਹੈ ਤੇ ਇਸ ਤਰਾਂ ਅਜਿਹੇ ਰਾਜਾਂ ਦੀ ਗਿਣਤੀ 10 ਹੋ ਗਈ ਹੈ। ਕੇਰਲਾ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਕ੍ਰਮਵਾਰ 8ਵਾਂ, 9ਵਾਂ ਤੇ 10ਵਾਂ ਰਾਜ ਬਣ ਗਿਆ ਹੈ ਜਿਸ ਵਿਚ …

Read More »

ਹਨੀਪ੍ਰੀਤ 3 ਦਿਨ ਹੋਰ ਪੁਲਿਸ ਰਿਮਾਂਡ ਤੇ

ਹਨੀਪ੍ਰੀਤ 3 ਦਿਨ ਹੋਰ ਪੁਲਿਸ ਰਿਮਾਂਡ ਤੇ

ਚੰਡੀਗੜ੍ਹ :  ਡੇਰਾ ਪ੍ਰਮੁੱਖ ਰਾਮ ਰਹੀਮ ਦੀ ਅਹਿਮ ਰਾਜਦਾਰ ਅਤੇ ਪੰਚਕੂਲਾ ਹਿੰਸਾ ਦੀ ਆਰੋਪੀ ਹਨੀਪ੍ਰੀਤ ਇੰਸਾਂ ਨੂੰ ਅੱਜ ਫਿਰ ਪੰਚਕੂਲਾ ਕੋਰਟ ਵਿੱਚ ਪੇਸ਼ ਕੀਤਾ ਗਿਆ । ਕੋਰਟ ਨੇ ਹਨੀਪ੍ਰੀਤ ਦੀ ਤਿੰਨ ਦਿਨ ਦੀ ਪੁਲਿਸ ਰਿਮਾਂਡ ਹੋਰ ਵਧਾ ਦਿੱਤੀ ਹੈ । ਹਾਲਾਂਕਿ ਹਰਿਆਣਾ ਪੁਲਿਸ 9 ਦਿਨ ਦੀ ਰਿਮਾਂਡ ਦੀ ਮੰਗ ਕਰ …

Read More »