Home / 2017 / November / 16

Daily Archives: November 16, 2017

ਮੀਡੀਆ ਦੀ ਆਜ਼ਾਦੀ ਲਈ ਸਰਕਾਰ ਵਚਨਬੱਧ-ਪ੍ਰਧਾਨ ਮੰਤਰੀ

ਮੀਡੀਆ ਦੀ ਆਜ਼ਾਦੀ ਲਈ ਸਰਕਾਰ ਵਚਨਬੱਧ-ਪ੍ਰਧਾਨ ਮੰਤਰੀ

ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਪ੍ਰੈੱਸ ਦਿਵਸ ‘ਤੇ ਕਿਹਾ ਕਿ ਸਵਤੰਤਰ ਪ੍ਰੈੱਸ ਜੀਵੰਤ ਲੋਕਤੰਤਰ ਦੀ ਆਧਾਰਸ਼ਿਲਾ ਹੈ ਅਤੇ ਅਸੀਂ ਪ੍ਰੈੱਸ ਦੀ ਆਜ਼ਾਦੀ ਅਤੇ ਸਾਰੇ ਰੂਪਾਂ ‘ਚ ਇਸ ਦੀ ਹਰ ਵਿਅਕਤੀ ਨੂੰ ਬਣਾਏ ਰੱਖਣ ਲਈ ਵਚਸਬੱਧ ਹੈ। ਮੋਦੀ ਨੇ ਟਵੀਟ ਕਰਦੇ ਹੋਏ ਆਸ ਜ਼ਾਹਰ ਕੀਤੀ ਕਿ ਮੀਡੀਆ …

Read More »

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਅਹਿਮ ਵਿੰਗਾਂ ਦੇ ਪ੍ਰਧਾਨਾਂ ਦਾ ਐਲਾਨ, ਜੀ.ਕੇ ਹੋਣਗੇ ਦਿੱਲੀ ਸਟੇਟ ਦੇ ਪ੍ਰਧਾਨ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਅਹਿਮ ਵਿੰਗਾਂ ਦੇ ਪ੍ਰਧਾਨਾਂ ਦਾ ਐਲਾਨ, ਜੀ.ਕੇ ਹੋਣਗੇ ਦਿੱਲੀ ਸਟੇਟ ਦੇ ਪ੍ਰਧਾਨ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਜੰਥੇਬੰਧਕ ਢਾਂਚੇ ਦੀ ਦੂਜੀ ਸੂਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਨੂੰ ਮੁੜ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜੋ ਕਿ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ …

Read More »

ਕਸ਼ਮੀਰ ‘ਚ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਕਸ਼ਮੀਰ ‘ਚ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

ਕੁਲਗਾਮ ਜ਼ਿਲਾ ਦੇ ਜੰਗਲ ਕਾਜੀਗੁੰਡ ‘ਚ ਵੀਰਵਾਰ ਨੂੰ ਅਪਰੇਸ਼ਨ ਦੌਰਾਨ ਹੁਣ ਤੱਕ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਗ੍ਰਿਫਤਾਰ ਅੱਤਵਾਦੀਆਂ ਦੀ ਪਛਾਣ ਅੱਤਾ ਮੁਹੰਮਦ ਮੱਲਿਕ, ਸ਼ਮਸ ਉਲ ਬਕਰ ਅਤੇ ਬਿਲਾਲ ਸ਼ੇਖ ਦੇ ਰੂਪ ‘ਚ ਕੀਤੀ ਗਈ ਹੈ।

Read More »

ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਰਾਸ਼ਟਰਪਤੀ ਬਣਨ ਤੋਂ ਬਾਅਦ ਰਾਮਨਾਥ ਕੋਵਿੰਦ ਦਾ ਇਹ ਪਹਿਲਾ ਪੰਜਾਬ ਦੌਰਾ ਹੈ ਅਤੇ ਉਨ੍ਹਾਂ ਨੇ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਕੀਤੀ| ਇਸ ਦੌਰਾਨ ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਵਿਚ ਸੁਰੱਖਿਆ …

Read More »

ਮੁੱਖ ਮੰਤਰੀ ਨੇ ਬਰਤਾਨੀਆ ਅਤੇ ਕੈਨੇਡਾ ਦੇ ਸਫ਼ੀਰਾਂ ਨਾਲ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

ਮੁੱਖ ਮੰਤਰੀ ਨੇ ਬਰਤਾਨੀਆ ਅਤੇ ਕੈਨੇਡਾ ਦੇ ਸਫ਼ੀਰਾਂ ਨਾਲ ਭਾਰਤੀ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ ਵਿਖੇ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਐਂਡਰਿਊ ਆਇਰ ਅਤੇ ਕੈਨੇਡੀਅਨ ਕੌਂਸਲਰ ਜਨਰਲ ਿਸਟੋਫਰ ਗਿੱਬਿਨਜ਼ ਨਾਲ ਯਾਦਗਾਰੀ ਦਿਵਸ ਮੌਕੇ ਹੋਏ ਸਮਾਗਮ ਵਿੱਚ ਸ਼ਿਰਕਤ ਕੀਤੀ ਜਿੱਥੇ ਆਪਣੀ ਡਿੳੂਟੀ ਨਿਭਾਉਂਦਿਆਂ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਯਾਦਗਾਰੀ ਦਿਵਸ ਇਕ …

Read More »

Australian voters endorse same-sex marriage, celebrations across country

Australian voters endorse same-sex marriage, celebrations across country

Celebrations swept across Australia Wednesday as voters emphatically endorsed same-sex marriage. Sydney: Celebrations swept across Australia Wednesday as voters emphatically endorsed same-sex marriage after more than a decade of divisive debate, and political leaders immediately began moves to enshrine the historic shift in law by Christmas. Thousands of marriage equality …

Read More »