Home / 2017 / November / 21

Daily Archives: November 21, 2017

ਪਰਦੁਮਨ ਹੱਤਿਆ ਮਾਮਲਾ : ਕੰਡਕਟਰ ਅਸ਼ੋਕ ਨੂੰ ਮਿਲੀ ਜ਼ਮਾਨਤ

ਪਰਦੁਮਨ ਹੱਤਿਆ ਮਾਮਲਾ : ਕੰਡਕਟਰ ਅਸ਼ੋਕ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ – ਪਰਦੁਮਨ ਕਤਲ ਕੇਸ ਮਾਮਲੇ ਵਿਚ ਕੰਡਕਟਰ ਅਸ਼ੋਕ ਨੂੰ ਅੱਜ ਗੁਰੂਗ੍ਰਾਮ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ| ਉਸ ਨੂੰ ਪਰਦੁਮਨ ਹੱਤਿਆ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਸੀ| ਪਰ ਇਸ ਦੌਰਾਨ ਸੀ.ਬੀ.ਆਈ ਨੇ ਇਸ ਕੇਸ ਦੀ ਗੁੱਥੀ ਸੁਲਝਾਉਂਦਿਆਂ ਸਕੂਲ ਦੇ ਹੀ 11ਵੀਂ ਜਮਾਤ ਦੇ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਸੀ|

Read More »

ਪਰਕਾਸ਼ ਸਿੰਘ ਬਾਦਲ ਵੱਲੋਂ ਲੁਧਿਆਣਾ ਅੱਗ ਕਾਂਡ ਦੇ ਪੀੜਤਾਂ ਨਾਲ ਅਫਸੋਸ ਦਾ ਪ੍ਰਗਟਾਵਾ

ਪਰਕਾਸ਼ ਸਿੰਘ ਬਾਦਲ ਵੱਲੋਂ ਲੁਧਿਆਣਾ ਅੱਗ ਕਾਂਡ ਦੇ ਪੀੜਤਾਂ ਨਾਲ ਅਫਸੋਸ ਦਾ ਪ੍ਰਗਟਾਵਾ

ਅਕਾਲੀ ਦਲ ਦੇ ਪ੍ਰਧਾਨ ਵਲੋਂ ਵੀ ਡੂੰਘੇ ਅਫਸੋਸ ਦਾ ਪ੍ਰਗਟਾਵਾ ਚੰਡੀਗੜ – ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੱਲ ਲੁਧਿਆਣਾ ਵਿਚ ਅੱਗ ਲੱਗਣ ਮਗਰੋਂ ਢਹਿ ਢੇਰੀ ਹੋਈ 5 ਮੰਜ਼ਿਲਾ ਇਮਾਰਤ ਵਿਚ ਦਬ ਕੇ ਮਰੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਅੱਜ ਡੂੰਘੇ …

Read More »

ਦਿੱਲੀ ਦੇ ਦਵਾਰਕਾ ਨੇੜੇ ਪੰਜਾਬ ਪੁਲਿਸ ਦੀ ਬਦਮਾਸ਼ਾਂ ਨਾਲ ਮੁਠਭੇੜ, 4 ਗ੍ਰਿਫਤਾਰ

ਦਿੱਲੀ ਦੇ ਦਵਾਰਕਾ ਨੇੜੇ ਪੰਜਾਬ ਪੁਲਿਸ ਦੀ ਬਦਮਾਸ਼ਾਂ ਨਾਲ ਮੁਠਭੇੜ, 4 ਗ੍ਰਿਫਤਾਰ

ਨਵੀਂ ਦਿੱਲੀ – ਦਿੱਲੀ ਵਿਚ ਅੱਜ ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ 4 ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ| ਇਹ ਘਟਨਾ ਦੁਆਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਵਾਪਰੀ, ਜਿਥੇ ਪੁਲਿਸ ਨੇ ਇਕ ਪਲਾਟ ਵਿਚ 5 ਬਦਮਾਸ਼ਾਂ ਦੇ ਛੁਪੇ ਹੋਏ ਖਬਰ ਮਿਲੀ ਸੀ| ਇਸ ਤੋਂ …

Read More »

ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ, ਘਟਨਾ ਦੀ ਜਾਂਚ ਦੇ ਦਿੱਤੇ ਆਦੇਸ਼

ਮੁੱਖ ਮੰਤਰੀ ਵੱਲੋਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ, ਘਟਨਾ ਦੀ ਜਾਂਚ ਦੇ ਦਿੱਤੇ ਆਦੇਸ਼

ਲੁਧਿਆਣਾ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਵਿਚ ਫੈਕਟਰੀ ਹਾਦਸੇ ਦੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ| ਮੁੱਖ ਮੰਤਰੀ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ ਅਤੇ ਜੋ ਵੀ ਇਸ ਘਟਨਾ ਪਿੱਛੇ ਦੋਸ਼ੀ ਹੋਇਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗੀ| ਮੁੱਖ ਮੰਤਰੀ ਨੇ …

Read More »