Home / 2017 / December / 22

Daily Archives: December 22, 2017

ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਕੀਤੀ ਮੁਲਾਕਾਤ

ਸ੍ਰੀ ਪਟਨਾ ਸਾਹਿਬ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਨਾ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ| ਬਿਹਾਰ ਦੇ ਮੁੱਖ ਮੰਤਰੀ ਨੇ ਪਟਨਾ ਵਿਖੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਵਾਗਤ ਕੀਤਾ| ਇਸ ਤੋਂ ਪਹਿਲਾਂ ਕੈਪਟਨ …

Read More »

ਸਿੱਖ ਸ਼ਰਧਾਲੂ ਪਟਨਾ ਸਾਹਿਬ ਲਈ ਵਿਸ਼ੇਸ਼ ਟ੍ਰੇਨਾਂ ‘ਚ ਹੋਏ ਰਵਾਨਾ

ਸਿੱਖ ਸ਼ਰਧਾਲੂ ਪਟਨਾ ਸਾਹਿਬ ਲਈ ਵਿਸ਼ੇਸ਼ ਟ੍ਰੇਨਾਂ ‘ਚ ਹੋਏ ਰਵਾਨਾ

ਚੰਡੀਗੜ੍ਹ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਮੱਥਾ ਟੇਕਣ ਲਈ ਅੱਜ ਪੰਜਾਬ ਤੋਂ ਵੱਖ-ਵੱਖ ਟਰੇਨਾਂ ਵਿਚ ਸਵਾਰ ਹੋ ਕੇ ਸਿੱਖ ਸ਼ਰਧਾਲੂ ਪਟਨਾ ਸਾਹਿਬ ਲਈ ਰਵਾਨਾ ਹੋਏ| ਇਸ ਮੌਕੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ| ਪਟਿਆਲਾ ਤੋਂ ਮਹਾਰਾਣੀ ਪ੍ਰਨੀਤ ਕੌਰ ਨੇ ਪਟਨਾ ਸਾਹਿਬ ਲਈ …

Read More »

ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਕੈਪਟਨ ਅਮਰਿੰਦਰ ਸਿੰਘ ਨੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ

ਪਟਨਾ – ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮੱਥਾ ਟੇਕਿਆ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ, ਰਾਣਾ ਗੁਰਮੀਤ ਸੋਢੀ ਆਦਿ ਨੇ ਵੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ|

Read More »

ਰਾਣਾ ਗੁਰਜੀਤ ਸਿੰਘ ਵੱਲੋਂ ਅਹਿਮ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਰਾਣਾ ਗੁਰਜੀਤ ਸਿੰਘ ਵੱਲੋਂ ਅਹਿਮ ਪ੍ਰੋਜੈਕਟਾਂ ਨੂੰ ਪੂਰਾ ਕਰਨ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਰੇਨਾਂ ਦੀ ਮੌਜੂਦਾ ਸਥਿਤੀ ਸਬੰਧੀ ਰਿਪੋਰਟ ਮੰਗੀ, ਸਾਫ-ਸਫਾਈ ਵਿਚ ਤੇਜ਼ੀ ਲਿਆਉਣ ਲਈ ਕਿਹਾ ਵਿਭਾਗ ਦਾ ਸਾਰਾ ਰਿਕਾਰਡ ਅਤੇ ਕੰਮ ਕੰਪਿਊਟਰਾਈਜ਼ਡ ਕਰਨ ‘ਤੇ ਦਿੱਤਾ ਜ਼ੋਰ ਰਾਜਸਥਾਨ ਅਤੇ ਸਰਹੰਦ ਫੀਡਰ ਦੇ ਕੰਢਿਆਂ ‘ਤੇ ਸੈਰ-ਸਪਾਟਾ ਉਦਯੋਗ ਨੂੰ ਕੀਤਾ ਜਾਵੇਗਾ ਪ੍ਰਫੁੱਲਿਤ ਸਿੰਚਾਈ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਚੀਫ ਇੰਜੀਨੀਅਰਾਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ …

Read More »

ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

ਸਕੂਲੀ ਬੱਚਿਆਂ ਨੂੰ ਮਿਡ-ਡੇ-ਮੀਲ ਨਾ ਦੇ ਪਾਉਣਾ ਸ਼ਰਮਨਾਕ : ਅਮਨ ਅਰੋੜਾ

ਚੰਡੀਗੜ੍ਹ –ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਵਿੱਚ ਵਿੱਤੀ ਸੰਕਟ ਦੇ ਕਾਰਨ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਮਿਡ-ਡੇ- ਮੀਲ ਯੋਜਨਾ ਦੇ ਠੱਪ ਹੋਣ ਦਾ ਸਖ਼ਤ ਨੋਟਿਸ ਲੈਂਦੇ ਹੋਏ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸ਼ਰਮ ਦੀ ਗੱਲ ਕਹੀ ਹੈ। । ‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਪਾਰਟੀ ਦੇ …

Read More »

ਵਿਜੇ ਰੁਪਾਣੀ ਹੋਣਗੇ ਗੁਜਰਾਤ ਦੇ ਮੁੱਖ ਮੰਤਰੀ

ਵਿਜੇ ਰੁਪਾਣੀ ਹੋਣਗੇ ਗੁਜਰਾਤ ਦੇ ਮੁੱਖ ਮੰਤਰੀ

ਨਵੀਂ ਦਿੱਲੀ – ਵਿਜੇ ਰੁਪਾਣੀ ਨੂੰ ਗੁਜਰਾਤ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ| ਉਹ ਇੱਕ ਵਾਰ ਫਿਰ ਤੋਂ ਗੁਜਰਾਤ ਦੇ ਮੁੱਖ ਮੰਤਰੀ ਬਣਨਗੇ| ਇਸ ਤੋਂ ਇਲਾਵਾ ਨਿਤਿਨ ਪਟੇਲ ਨੂੰ ਉਪ ਮੁੱਖ ਮੰਤਰੀ ਬਣਾਇਆ ਜਾਵੇਗਾ| ਦੱਸਣਯੋਗ ਹੈ ਕਿ ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ 182 ਵਿਚੋਂ 99 ਸੀਟਾਂ …

Read More »

ਸੰਗਰੂਰ : ਨੌਜਵਾਨ ਖੇਤ ਮਜਦੂਰ ਵੱਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ

ਸੰਗਰੂਰ : ਨੌਜਵਾਨ ਖੇਤ ਮਜਦੂਰ ਵੱਲੋਂ ਆਰਥਿਕ ਤੰਗੀ ਕਾਰਨ ਖੁਦਕੁਸ਼ੀ

ਸੰਗਰੂਰ – ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਦੇ ਨਜ਼ਦੀਕੀ ਪਿੰਡ ਕੋਹਰੀਆਂ ਵਿਚ ਅੱਜ ਇਕ ਨੌਜਵਾਨ ਖੇਤ ਮਜਦੂਰ ਵੱਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ| 21 ਸਾਲਾ ਨੌਜਵਾਨ ਸਤਨਾਮ ਸਿੰਘ ਨੇ ਆਰਥਿਕ ਤੰਗੀ ਅਤੇ ਕਰਜ਼ੇ ਕਾਰਨ ਖੁਦਕੁਸ਼ੀ ਕੀਤੀ ਹੈ| ਉਸ ਤੇ ਲਗਪਗ 3 ਲੱਖ ਰੁਪਏ ਦਾ ਕਰਜਾ ਸੀ| ਇਸ ਦੌਰਾਨ …

Read More »