Home / 2018 / January / 06

Daily Archives: January 6, 2018

ਚਾਰਾ ਘੁਟਾਲਾ : ਲਾਲੂ ਯਾਦਵ ਨੂੰ ਸਾਢੇ ਤਿੰਨ ਸਾਲ ਦੀ ਸਜ਼ਾ ਅਤੇ 5 ਲੱਖ ਰੁਪਏ ਜ਼ੁਰਮਾਨਾ

ਰਾਂਚੀ – ਚਾਰਾ ਘੁਟਾਲਾ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜਦ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਨੂੰ ਅੱਜ ਸਾਢੇ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਅਤੇ 5 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ| ਉਨ੍ਹਾਂ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਵੀਡੀਓ ਕਾਨਫ੍ਰੰਸਿੰਗ ਦੁਆਰਾ ਇਹ ਸਜ਼ਾ ਸੁਣਾਈ ਗਈ| ਲਾਲੂ …

Read More »

ਮੁੱਖ ਮੰਤਰੀ ਭਲਕੇ ਮਾਨਸਾ ‘ਚ ਜਾਰੀ ਕਰਨਗੇ ਕਿਸਾਨਾਂ ਦੀ ਕਰਜ਼ਾ ਮੁਆਫੀ ਕਿਸ਼ਤ

ਚੰਡੀਗੜ੍ਹ/ਮਾਨਸਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਭਲਕੇ 7 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਮਾਨਸਾ ਵਿਖੇ ਕਰਜ਼ ਰਾਹਤ ਮੁਕਤੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ| ਕੈਪਟਨ ਅਮਰਿੰਦਰ ਸਿੰਘ ਮਾਨਸਾ ਵਿਖੇ 170 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵਿਚ 46 ਹਜ਼ਾਰ ਕਿਸਾਨਾਂ ਦਾ ਕਰਜ਼ ਮੁਆਫ ਕਰਨਗੇ| …

Read More »

ਲਖਨਊ: ਘੱਟ ਕੀਮਤਾਂ ਤੋਂ ਦੁੱਖੀ ਕਿਸਾਨਾਂ ਨੇ ਸੁੱਟੇ ਆਲੂ , CM ਰਿਹਾਇਸ਼ ਦੇ ਬਾਹਰ ਲਗਾਇਆ ਢੇਰ

ਲਖਨਊ ਉੱਤਰ ਪ੍ਰਦੇਸ਼ ਵਿੱਚ ਆਲੂ ਕਿਸਾਨਾਂ ਦਾ ਗੁੱਸਾ ਸੜਕਾਂ ਉੱਤੇ ਫੁੱਟ ਪਿਆ ਹੈ। ਘੱਟ ਕੀਮਤਾਂ ਤੋਂ ਦੁੱਖੀ ਕਿਸਾਨਾਂ ਨੇ ਆਲੂਆਂ ਦਾ ਢੇਰ ਮੁੱਖ ਮੰਤਰੀ ਰਿਹਾਇਸ਼ ਅਤੇ ਵਿਧਾਨ ਸਭਾ ਦੇ ਸਾਹਮਣੇ ਸੜਕਾਂ ਉੱਤੇ ਸੁੱਟ ਦਿੱਤਾ ਹੈ। ਜਿਕਰਯੋਗ ਹੈ ਸ਼ੁੱਕਰਵਾਰ ਦੀ ਰਾਤ ਨੂੰ ਹੀ ਕਿਸਾਨਾਂ ਨੇ ਸੜਕਾਂ ਉੱਤੇ ਆਲੂ ਸੁੱਟਣਾ ਸ਼ੁਰੂ ਕਰ …

Read More »

ਹਰਦੀਪ ਸਿੰਘ ਬੁਟਰੇਲਾ ਸ਼੍ਰੋਮਣੀ ਅਕਾਲੀ ਦਲ, ਚੰਡੀਗੜ੍ਹ ਦੇ ਪ੍ਰਧਾਨ ਬਣੇ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ Îਇਕ ਅਹਿਮ ਐਲਾਨ ਕਰਦੇ ਹੋਏ ਪਾਰਟੀ ਦੇ ਨੋਜਵਾਨ ਮਿਹਨਤੀ ਆਗੂ ਅਤੇ ਚੰਡੀਗੜ੍ਹ ਕਾਰਪੋਰੇਸ਼ਨ ਦੇ ਮੋਜੂਦਾ ਕੌਂਸਲਰ ਸ. ਹਰਦੀਪ ਸਿੰਘ ਬੁਟੇਰਲਾ ਨੂੰ ਚੰਡੀਗੜ੍ਹ ਦਾ ਪ੍ਰਧਾਨ ਬਣਾਇਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. …

Read More »