Home / 2018 / January / 18

Daily Archives: January 18, 2018

ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣ ਦਾ ਐਲਾਨ

ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣ ਦਾ ਐਲਾਨ

ਨਵੀਂ ਦਿੱਲੀ- ਅੱਜ ਉਤਰ ਪੂਰਬੀ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ । ਮੁੱਖ ਚੋਣ ਕਮਿਸ਼ਨਰ ਏ.ਕੇ. ਜੋਤੀ ਨੇ ਦੱਸਿਆ ਕਿ ਤ੍ਰਿਪੁਰਾ ਵਿਚ 18 ਫਰਵਰੀ, ਮੇਘਾਲਿਆ ਤੇ ਨਾਗਾਲੈਂਡ ਵਿਚ 27 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਵੇਗੀ ਜਦਕਿ ਤਿੰਨ ਮਾਰਚ ਨੂੰ ਨਤੀਜੇ ਐਲਾਨੇ ਜਾਣਗੇ।

Read More »

ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਹੋਇਆ ਮਨਜ਼ੂਰ

ਕੈਬਨਿਟ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਹੋਇਆ ਮਨਜ਼ੂਰ

ਚੰਡੀਗੜ੍ਹ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਤੋਂ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਅੱਜ ਇੱਥੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਸੰਖੇਪ ਗੱਲਬਾਤ ਦੌਰਾਨ ਇਹ ਖੁਲਾਸਾ ਕੀਤਾ। ਕੈਪਟਨ ਅਮਰਿੰਦਰ …

Read More »

ਰਿਆਨ ਮਰਡਰ ਜਿਹਾ ਦੂਜਾ ਕਾਂਡ, ਸਕੂਲ ਦੀ ਛੁੱਟੀ ਲਈ ਮਾਸੂਮ ਨੂੰ ਮਾਰਿਆ ਚਾਕੂ

ਰਿਆਨ ਮਰਡਰ ਜਿਹਾ ਦੂਜਾ ਕਾਂਡ, ਸਕੂਲ ਦੀ ਛੁੱਟੀ ਲਈ ਮਾਸੂਮ ਨੂੰ ਮਾਰਿਆ ਚਾਕੂ

ਲਖਨਊ— ਉੱਤਰ ਪ੍ਰਦੇਸ਼ ਦੇ ਲਖਨਊ ‘ਚ ਤ੍ਰਿਵੇਣੀਨਗਰ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜੋ ਬਹੁਤ ਦਿਲ-ਦਹਿਲਾਉਣ ਵਾਲਾ ਹੈ। ਸਕੂਲ ‘ਚ ਪੜ੍ਹ ਰਹੀ ਇਕ ਵਿਦਿਆਰਥਣ ਨੇ ਪਹਿਲੀ ਕਲਾਸ ਦੇ ਬੱਚੇ ਨੂੰ ਬਾਥਰੂਮ ‘ਚ ਬੰਦੀ ਬਣਾ ਕੇ ਚਾਕੂ ਨਾਲ ਕਈ ਵਾਰ ਕੀਤੇ। ਬੱਚਾ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਹੈ। ਪੁਲਸ …

Read More »

ਰਾਣਾ ਗੁਰਜੀਤ ਦਾ ਅਸਤੀਫਾ ਮਨਜੂਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਤਾ ਇਹ ਬਿਆਨ

ਰਾਣਾ ਗੁਰਜੀਤ ਦਾ ਅਸਤੀਫਾ ਮਨਜੂਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ : ਲੰਬੇ ਸਮੇਂ ਦੇ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕੀਤਾ ਹੈ। ਜਦਕਿ ਇਹ ਕੰਮ ਕੈਪਟਨ ਨੂੰ ਪਹਿਲਾ ਹੀ ਕਰ ਦੇਣਾ ਚਾਹੀਦਾ ਸੀ। ਇਸ ਗੱਲ ਦਾ ਪ੍ਰਗਟਾਵਾ ‘ਆਪ’ ਨੇਤਾ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

EU accuses Russia of ‘orchestrated’ disinformation campaign

EU accuses Russia of ‘orchestrated’ disinformation campaign

The European Union on Wednesday accused Russia of pumping out thousands of pieces of disinformation in an “orchestrated strategy” aimed at destabilising the bloc. Strasbourg: The European Union on Wednesday accused Russia of pumping out thousands of pieces of disinformation in an “orchestrated strategy” aimed at destabilising the bloc. Russia …

Read More »