Breaking News
Home / 2018 / February / 20

Daily Archives: February 20, 2018

ਆਮਦਨ ਤੋਂ ਵੱਧ ਜਾਇਦਾਦ ਮਾਮਲਾ – ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਅਗਲੀ ਸੁਣਵਾਈ 23 ਮਾਰਚ ਨੂੰ

ਆਮਦਨ ਤੋਂ ਵੱਧ ਜਾਇਦਾਦ ਮਾਮਲਾ – ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਅਗਲੀ ਸੁਣਵਾਈ 23 ਮਾਰਚ ਨੂੰ

ਦਿੱਲੀ ; ਹਿਮਾਚਲ ਦੇ ਸਾਬਕਾ ਮੁਖ ਮੰਤਰੀ ਵੀਰਭੱਦਰ ਸਿੰਘ ਦੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਦਿੱਲੀ ਪਟਿਆਲਾ ਹਾਉਸ ਕੋਰਟ ਵਿੱਚ ਅੱਜ ਹੋਣ ਵਾਲੀ ਸੁਣਵਾਈ ਨੂੰ ਕੋਰਟ ਨੇ ਟਾਲ ਦਿੱਤਾ ਹੈ ਅਗਲੀ ਸੁਣਵਾਈ 23 ਮਾਰਚ ਨੂੰ ਹੈ।

Read More »

ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਪਟਿਆਲਾ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਮਿ੍ਰਤਕਾਂ ਦੇ ਵਾਰਿਸਾਂ ਨੂੰ ਇਕ–ਇਕ ਲੱਖ ਰੁਪਏ ਐਕਸ–ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਚੰਡੀਗੜ, : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਖੇ ਅਮੋਨੀਆ ਗੈਸ ਸਿਲੰਡਰ ਫਟਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਕਰਵਾਉਣ ਅਤੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਇਸ ਧਮਾਕੇ ਵਿੱਚ ਤਿੰਨ ਵਿਅਕਤੀ ਮਾਰੇ ਗਏ …

Read More »

ਭਾਰਤ-ਕੈਨੇਡਾ ਦੀ ਦੋਸਤੀ ਅਤੇ ਮੌਕਿਆਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ : ਟਰੂਡੋ

ਭਾਰਤ-ਕੈਨੇਡਾ ਦੀ ਦੋਸਤੀ ਅਤੇ ਮੌਕਿਆਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ : ਟਰੂਡੋ

ਮੁੰਬਈ— ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੰਗਲਵਾਰ ਦੀ ਸ਼ਾਮ ਨੂੰ ਮੁੰਬਈ ‘ਚ ਆਯੋਜਿਤ ਕੈਨੇਡਾ-ਇੰਡੀਆ ਬਿਜ਼ਨੈੱਸ ਫੋਰਮ ‘ਚ ਹਿੱਸਾ ਲੈਣ ਗਏ। ਇਸ ਬਿਜ਼ਨੈੱਸ ਫੋਰਮ ‘ਚ ਆਈ. ਸੀ. ਆਈ. ਸੀ. ਆਈ. ਬੈਂਕ ਦੀ ਸੀ. ਈ. ਓ. ਚੰਦਾ ਕੋਚਰ ਨੇ ਮੇਜ਼ਬਾਨੀ ਕੀਤੀ ਅਤੇ ਟਰੂਡੋ ਨਾਲ ਗੱਲਬਾਤ ਕੀਤੀ। ਇੱਥੇ ਆਉਣ ‘ਤੇ ਟਰੂਡੋ ਦਾ …

Read More »

ਸਿਮਰਜੀਤ ਸਿੰਘ ਬੈਂਸ ਉੱਤੇ ਹਮਲੇ ਦਾ ਮਾਮਲਾ – ਕਾਂਗਰਸ ਨੇਤਾ ਕਵਲਜੀਤ ਸਿੰਘ ‘ਤੇ ਕੇਸ ਦਰਜ਼

ਸਿਮਰਜੀਤ ਸਿੰਘ ਬੈਂਸ ਉੱਤੇ ਹਮਲੇ ਦਾ ਮਾਮਲਾ – ਕਾਂਗਰਸ ਨੇਤਾ ਕਵਲਜੀਤ ਸਿੰਘ ‘ਤੇ ਕੇਸ ਦਰਜ਼

ਪੁਲਿਸ ਨੇ ਮਾਮਲੇ ਵਿੱਚ ਕਾਂਗਰਸ ਨੇਤਾ ਕਵਲਜੀਤ ਸਿੰਘ ਕੜਵਲ ਸਹਿਤ ਉਨ੍ਹਾਂ ਦੇ ਸਾਥੀਆਂ ਉੱਤੇ ਵੀ ਕਈ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਅਤੇ ਸਿਮਰਜੀਤ ਸਿੰਘ ਬੈਂਸ ਨੇ ਪੁਲਿਸ ਦੀ ਕਾੱਰਵਾਈ ਤੋਂ ਸੰਤੁਸ਼ਟ ਹੁੰਦੇ ਹੋਏ ਧਰਨਾ ਖਤਮ ਕੀਤਾ।

Read More »

India test fires Agni II missile off Odisha coast

India test fires Agni II missile off Odisha coast

Agni II missile has already been inducted into the Indian Army. BHUBANESWAR: India on Tuesday test-fired its indigenously developed intermediate range ballistic missile Agni II from the Abdul Kalam Island off the Odisha coast. The trial of the surface-to-surface missile was conducted from Launch Complex-4 of Integrated Test Range (ITR) …

Read More »