Home / 2018 / April / 05

Daily Archives: April 5, 2018

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸਲਮਾਨ ਖਾਨ ਨੂੰ 5 ਸਾਲ ਦੀ ਸਜ਼ਾ

ਜੋਧਪੁਰ – ਕਾਲੇ ਹਿਰਨ ਸ਼ਿਕਾਰ ਮਾਮਲੇ ਵਿਚ ਅਭਿਨੇਤਾ ਸਲਮਾਨ ਖਾਨ ਨੂੰ ਅਦਾਲਤ ਨੇ 5 ਸਾਲ ਦੀ ਸਜ਼ਾ ਸੁਣਾਈ ਹੈ|ਇਸ ਦੌਰਾਨ ਸਲਮਾਨ ਖਾਨ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ|ਸਲਮਾਨ ਖਾਨ ਨੂੰ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ|ਇਸ ਤੋਂ ਇਲਾਵਾ ਅੱਜ ਅਦਾਲਤ ਨੇ ਇਸ ਮਾਮਲੇ ਵਿਚ ਸੈਫ ਅਲੀ ਖਾਨ, ਸੋਨਾਲੀ …

Read More »

ਮਾਲਵਾ ਪੱਟੀ ਵਿਚ ਹਾੜ੍ਹੀ ਦੀ ਵਾਢੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ

ਮਾਲਵਾ ਪੱਟੀ ਵਿਚ ਹਾੜ੍ਹੀ ਦੀ ਵਾਢੀ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਘਾਟ

ਮਾਨਸਾ – ਬੇਸ਼ੱਕ ਮਾਲਵਾ ਪੱਟੀ ਵਿਚ ਹਾੜੀ ਦੀ ਮੁੱਖ ਫ਼ਸਲ ਕਣਕ ਦੀ ਵਾਢੀ ਸ਼ੁਰੂ ਹੋ ਗਈ ਹੈ, ਪਰ ਅਜੇ ਤੱਕ ਪ੍ਰਵਾਸੀ ਮਜ਼ਦੂਰਾਂ ਦੇ ਨਾ ਆਉਣ ਕਾਰਨ ਉਨ੍ਹਾਂ ਦੀ ਵੱਡੀ ਘਾਟ ਰੜਕਣ ਲੱਗੀ ਹੈ। ਇਹ ਮਜ਼ਦੂਰ ਬਿਹਾਰ, ਉਤਰ ਪਰਦੇਸ਼ ਅਤੇ ਰਾਜਸਥਾਨ ‘ਚੋਂ ਮਜ਼ਦੂਰੀ ਕਰਨ ਵਾਸਤੇ ਅਕਸਰ ਹੀ ਮਾਰਚ ਦੇ ਅਖ਼ੀਰਲੇ ਹਫ਼ਤੇ ਪਹੁੰਚ …

Read More »

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਅਤੇ ਬਟਾਲਾ ‘ਚ ਨਵੀਂ ਖੰਡ ਮਿੱਲ ਬਣਾਉਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਗੁਰਦਾਸਪੁਰ ਵਿੱਚ ਮੈਡੀਕਲ ਕਾਲਜ ਅਤੇ ਬਟਾਲਾ ‘ਚ ਨਵੀਂ ਖੰਡ ਮਿੱਲ ਬਣਾਉਣ ਦਾ ਐਲਾਨ

ਗੁਰਦਾਸਪੁਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਬਟਾਲਾ ਵਿੱਚ ਨਵੀਂ ਖੰਡ ਮਿੱਲ ਬਣਾਉਣ ਸਮੇਤ ਸਰਹੱਦੀ ਇਲਾਕੇ ਲਈ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ। ਛੇ ਜ਼ਿਲਿਆਂ ਦੇ 26,998 ਯੋਗ ਕਿਸਾਨਾਂ ਨੂੰ 156.12 ਕਰੋੜ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟ ਵੰਡਣ ਆਏ ਮੁੱਖ ਮੰਤਰੀ …

Read More »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਮਮਦੋਟ, ਫਿਰੋਜਪੁਰਵਿਖੇ ਤਾਇਨਾਤ ਏ.ਐਸ.ਆਈ.ਬਲਵਿੰਦਰ ਸਿੰਘ ਨੂੰ 10,000 ਰੁਪਏ ਦੀਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਕ੍ਰਿਪਾਲਸਿੰਘ ਵਾਸੀ ਪਿੰਡਲੱਖਾ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ …

Read More »

ਕਰਜ਼ ਮੁਆਫੀ ਪ੍ਰਮਾਣ ਪੱਤਰਾਂ ‘ਤੇ ਰਾਜਨੀਤੀ ਨਾ ਕਰਨ ਕੈਪਟਨ ਅਮਰਿੰਦਰ : ਖਹਿਰਾ

ਕਰਜ਼ ਮੁਆਫੀ ਪ੍ਰਮਾਣ ਪੱਤਰਾਂ ‘ਤੇ ਰਾਜਨੀਤੀ ਨਾ ਕਰਨ ਕੈਪਟਨ ਅਮਰਿੰਦਰ : ਖਹਿਰਾ

ਚੰਡੀਗੜ- ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਦੁਆਰਾ ਪੰਜਾਬ ਵਿਚ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਨੂੰ ਵੱਡੇ-ਵੱਡੇ ਫੰਕਸ਼ਨ ਕਰਕੇ ਅਤੇ ਰਾਜਨੀਤਿਕ ਫਾਇਦਾ ਲੈਣ ਦੇ ਮਨਸੂਬੇ ਨਾਲ ਵੰਡੇ ਜਾ ਰਹੇ ਪ੍ਰਮਾਣ ਪੱਤਰਾਂ ਉਤੇ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨਾਂ …

Read More »

ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬ ਦੀਆਂ ਸਟੇਜਾਂ ‘ਤੇ ਬੋਲਣ ਦੀ ਭਾਰਤ ਸਰਕਾਰ ਦੇ ਨੁਮਾਇੰਦਿਆਂ ਲਈ ਪੂਰਨ ਮਨਾਹੀ : ਹਿੰਮਤ ਸਿੰਘ

ਨਿਊਯਾਰਕ- ਅਮਰੀਕਾ, ਕੈਨੇਡਾ ਤੇ ਇੰਗਲੈਂਡ ਦੇ ਗੁਰਦੁਆਰਾ ਸਾਹਿਬਾਨ ਤੇ ਨਗਰ ਕੀਰਤਨਾਂ ਵਿਚ ਸਟੇਜ ‘ਤੇ ਭਾਰਤ ਸਰਕਾਰ ਦੇ ਨੁੰਮਾਇਦਿਆਂ ਨੂੰ ਬੋਲਣ ਦੀ ਕੀਤੀ ਗਈ ਮਨਾਹੀ ਤੇ ਸਿੱਖ ਸੰਗਤ ਪੂਰੀ ਤਰ੍ਹਾਂ ਕਾਇਮ ਹੈ ਅਤੇ ਡਟ ਕੇ ਪਹਿਰਾ ਦੇ ਰਹੀ ਹੈ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਗੁਰੂ ਘਰ ਦੀ ਕਿਸੇ ਵੀ ਸਟੇਜ ਤੇ …

Read More »

ਕਾਮਨਵੈਲਥ ਖੇਡਾਂ : ਵੇਟ ਲਿਫਟਿੰਗ ‘ਚ ਭਾਰਤ ਦੀ ਝੋਲੀ 2 ਮੈਡਲ

ਕਾਮਨਵੈਲਥ ਖੇਡਾਂ : ਵੇਟ ਲਿਫਟਿੰਗ ‘ਚ ਭਾਰਤ ਦੀ ਝੋਲੀ 2 ਮੈਡਲ

ਮੈਲਬੌਰਨ- ਆਸਟ੍ਰੇਲੀਆ ਦੇ ਗੋਲਡ ਕੋਸਟ ਵਿਖੇ 21ਵੀਆਂ ਕਾਮਨਵੈਲਥ ਖੇਡਾਂ ਵਿਚ ਭਾਰਤੀ ਖਿਡਾਰੀਆਂ ਨੇ ਆਪਣੇ ਝੰਡੇ ਗੱਡ ਦਿੱਤੇ ਹਨ| ਅੱਜ ਵੇਟ ਲਿਫਟਿੰਗ ਵਿਚ ਭਾਰਤ ਨੇ 2 ਮੈਡਲ ਜਿੱਤੇ| ਪਹਿਲਾਂ ਜਿਥੇ ਪੀ. ਗੁਰੂਰਾਜਾ ਨੇ ਪੁਰਸ਼ਾਂ ਦੇ 56 ਕਿੱਲੋ ਭਾਰ ਵਿਚ ਵੇਟ ਲਿਫਟਿੰਗ ਵਿਚ ਚਾਂਦੀ ਮੈਡਲ ਜਿੱਤਿਆ, ਉਥੇ ਮੀਰਾ ਚਾਨੂ ਨੇ 56 ਕਿਲੋ …

Read More »

306 ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ : ਸਿਹਤ ਮੰਤਰੀ

306 ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ : ਸਿਹਤ ਮੰਤਰੀ

ਅੰਮ੍ਰਿਤਸਰ – ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਦੂਜੀ ਫੂਡ ਸੇਫਟੀ ਮੋਬਾਇਲ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਉਨਾ ਦੱਸਿਆ ਕਿ ਪਹਿਲੀ ਫੂਡ ਸੇਫਟੀ ਮੋਬਾਇਲ ਵੈਨ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਝੰਡੀ ਦੇ ਰਵਾਨਾ ਕੀਤਾ ਗਿਆ ਸੀ ਜੋ ਕਿ ਰੋਪਡ਼ ਤੇ …

Read More »