Home / 2018 / April / 07

Daily Archives: April 7, 2018

ਡਰੱਗਜ਼ ‘ਤੇ ਪੰਜਾਬ ਸਰਕਾਰ ਦੀ ਹਾਈਕੋਰਟ ‘ਚ ਮਿੱਟੀ ਪਲੀਤ

ਡਰੱਗਜ਼ ‘ਤੇ ਪੰਜਾਬ ਸਰਕਾਰ ਦੀ ਹਾਈਕੋਰਟ ‘ਚ ਮਿੱਟੀ ਪਲੀਤ

ਪੰਜਾਬ ਵਿੱਚੋਂ ਨਸ਼ਿਆਂ ਦਾ ਬੀਅ ਨਾਸ ਕਰਨ ਦੀ ਮੁਹਿੰਮ ਵਿੱਚ ਜੁਟੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਦੋ ਵੱਡੇ ਜਰਨੈਲ ਹੀ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਇਸ ਨਾਲ ਪੰਜਾਬ ਸਰਕਾਰ ਦੀ ਹਾਈਕੋਰਟ ‘ਚ ਚੰਗੀ ਮਿੱਟੀ ਪਲੀਤ ਹੋਈ ਹੈ। ਦਰਅਸਲ ਨਸ਼ਿਆਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਿਧਾਰਥ ਚਟੋਪਾਧਿਆਏ …

Read More »

ਉੱਚ ਅਧਿਕਾਰੀ ਡਰੱਗ ਰੈਕੇਟ ਮਾਮਲੇ ‘ਚ ਹੋਵੇ ਸੀ.ਬੀ.ਆਈ ਜਾਂਚ : ਖਹਿਰਾ

ਉੱਚ ਅਧਿਕਾਰੀ ਡਰੱਗ ਰੈਕੇਟ ਮਾਮਲੇ ‘ਚ ਹੋਵੇ ਸੀ.ਬੀ.ਆਈ ਜਾਂਚ : ਖਹਿਰਾ

ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਡੀ.ਜੀ.ਪੀ ਪੱਧਰ ਤੇ ਅਧਿਕਾਰੀਆਂ ਦੀ ਚੱਲ ਰਹੀ ਅੰਦਰੂਨੀ ਲੜਾਈ ਦੇ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ| ਵਰਣਨਯੋਗ ਹੈ ਕਿ ਹਾਈ ਪ੍ਰੋਫਾਈਲ ਡਰੱਗ ਰੈਕੇਟ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਦੇ ਪ੍ਰਮੁੱਖ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਪੰਜਾਬ ਪੁਲਿਸ ਵਿਭਾਗ …

Read More »

ਅਨਮੋਲ ਰਤਨ ਸਿੰਘ ਸਿੱਧੂ ਬਣੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਅਨਮੋਲ ਰਤਨ ਸਿੰਘ ਸਿੱਧੂ ਬਣੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਦੂਸਰੀ ਵਾਰੀ ਪ੍ਰਧਾਨ ਚੁਣੇ ਗਏ ਹਨ| ਉਨ੍ਹਾਂ ਨੇ 1770 ਵੋਟਾਂ ਹਾਸਿਲ ਕਰ ਅਪਣੇ ਵਿਰੋਧੀ ਐਡਵੋਕੇਟ ਦਿਨੇਸ਼ ਕੁਮਾਰ ਨੂੰ 63 ਵੋਟਾਂ ਨਾਲ ਮਾਤ ਦਿੱਤੀ| ਚੋਣਾਂ ਦੇ ਨਤੀਜੇ ਅੱਜ ਸ਼ਾਮ ਐਲਾਨ ਕੀਤੇ ਗਏ| ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਤੇਜ …

Read More »

ਸ਼੍ਰੋਮਣੀ ਕਮੇਟੀ ਵਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਰੋਕਣ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਰੋਕਣ ਦੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ਿੰਗ ‘ਤੇ ਰੋਕ ਲਗਾਉਣ ਦੀ ਮੰਗ …

Read More »

ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ

ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ੩੩੫ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। …

Read More »

ਕੈਨੇਡਾ ‘ਚ ਸੜਕ ਹਾਦਸੇ ਦੌਰਾਨ 14 ਹਾਕੀ ਖਿਡਾਰੀਆਂ ਦੀ ਮੌਤ

ਕੈਨੇਡਾ ‘ਚ ਸੜਕ ਹਾਦਸੇ ਦੌਰਾਨ 14 ਹਾਕੀ ਖਿਡਾਰੀਆਂ ਦੀ ਮੌਤ

ਕੈਨੇਡਾ ਵਿਚ ਵਾਪਰੇ ਇੱਕ ਸੜਕ ਹਾਦਸੇ ਵਿਚ 14 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ| ਪ੍ਰਾਪਤ ਜਾਣਕਾਰੀ ਅਨੁਸਾਰ ਜੂਨੀਅਰ ਹਾਕੀ ਟੀਮ ਦੇ ਖਿਡਾਰੀ ਇੱਕ ਬੱਸ ਵਿਚ ਜਾ ਰਹੇ ਸਨ ਕਿ ਇਹ ਬੱਸ ਸਸਕੈਚਵਾਨ ਵਿਚ ਹਾਦਸੇ ਦਾ ਸ਼ਿਕਾਰ ਹੋ ਗਈ| ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਹਾਦਸੇ ਉਤੇ …

Read More »

ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਮੁੜ ਲਟਕੀ

ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਮੁੜ ਲਟਕੀ

ਸ਼ੁਰੂਆਤ ਤੋਂ ਹੀ ਵਿਵਾਦਾਂ ‘ਚ ਰਹੀ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਇੱਕ ਬਾਰ ਫੇਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਕ ਲੱਗਾ ਦਿੱਤੀ ਹੈ। ਫ਼ਿਲਮ ਵਿੱਚ ਮੌਜੂਦ ਕੁਝ ਤੱਥਾਂ ‘ਤੇ ਸਿੱਖ ਸੰਗਤ ਨੂੰ ਇਤਰਾਜ਼ ਸੀ, ਜਿਸ ਕਰ ਕੇ ਐਸਜੀਪੀਸੀ ਨੇ ਫ਼ਿਲਮ ਦੀ ਰਿਲੀਜ਼ ਉੱਤੇ ਰੋਕ ਲੱਗਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਾ …

Read More »

ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਕਾਨੂੰਨ ਅਨੁਸਾਰ ਹੀ ਹੋਣਗੀਆਂ : ਤ੍ਰਿਪਤ ਬਾਜਵਾ

ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਕਾਨੂੰਨ ਅਨੁਸਾਰ ਹੀ ਹੋਣਗੀਆਂ : ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੂਬੇ ਵਿਚ ਇਸ ਵਰੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਮੌਜ਼ੂਦਾ ਪੰਚਾਇਤੀ ਰਾਜ ਕਾਨੂੰਨ ਅਤੇ ਇਸ ਦੇ ਨਿਯਮਾਂ ਅਨੁਸਾਰ ਹੀ ਹੋਣਗੀਆਂ। ਉਹਨਾਂ ਕਿਹਾ ਕਿ ਇਸ ਸਾਲ ਦੇ ਅੱਧ ਵਿਚ ਹੋਣ ਵਾਲੀਆਂ ਪੰਚਾਇਤੀ ਚੋਣਾਂ …

Read More »

ਸਲਮਾਨ ਦੇ ਪੱਖ ‘ਚ ਆਏ ਮੀਕਾ

ਸਲਮਾਨ ਦੇ ਪੱਖ ‘ਚ ਆਏ ਮੀਕਾ

ਬਾਲੀਵੁਡ ਦੇ ਭਾਈ ਜਾਨ ਇਨ੍ਹੀਂ ਦਿਨੀ ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਜੋਧਪੁਰ ਦੀ ਜੇਲ੍ਹ ‘ਚ ਬੰਦ ਹਨ ਜਿਨ੍ਹਾਂ ਦੀ ਜ਼ਮਾਨਤ ਦੇ ਲਈ ਅੱਜ ਸੁਣਵਾਈ ਹੋਵੇਗੀ ਅਤੇ ਇਸ ਦੀ ਪ੍ਰਕਿਰਿਆ ਸ਼ੁਰੂ ਵੀ ਹੋ ਚੁੱਕੀ ਹੈ। ਸਲਮਾਨ ਖ਼ਾਨ ਨੂੰ ਪੰਜ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਿੱਥੇ ਕੁਝ ਲੋਕ ਕਾਨੂੰਨ ਦੇ …

Read More »

ਸਲਮਾਨ ਖ਼ਾਨ ਨੂੰ ਸੈਸ਼ਨ ਕੋਰਟ ਤੋਂ ਦੋਹਰੀ ਰਾਹਤ

ਸਲਮਾਨ ਖ਼ਾਨ ਨੂੰ ਸੈਸ਼ਨ ਕੋਰਟ ਤੋਂ ਦੋਹਰੀ ਰਾਹਤ

ਜੋਧਪੁਰ: ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਨੂੰ ਜੋਧਪੁਰ ਸੈਸ਼ਨ ਕੋਰਟ ਤੋਂ ਦੋਹਰੀ ਰਾਹਤ ਮਿਲੀ ਹੈ। ਅਦਾਲਤ ਨੇ ਸਲਮਾਨ ਦੀ ਜ਼ਮਾਨਤ ਵੀ ਮਨਜ਼ੂਰ ਕਰ ਲਈ ਹੈ ਤੇ ਨਾਲ ਹੀ ਉਨ੍ਹਾਂ ਦੀ ਸਜ਼ਾ ‘ਤੇ ਵੀ ਰੋਕ ਲੱਗ ਗਈ ਹੈ। ਬਾਲੀਵੁੱਡ ਸੁਪਰਸਟਾਰ ਨੂੰ 50,000 ਰੁਪਏ ਦੇ ਮੁਚਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਸਲਮਾਨ ਖ਼ਾਨ …

Read More »