Home / 2018 / May / 26

Daily Archives: May 26, 2018

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਕੋਟ ਵਿਚ ਵਿਸ਼ਾਲ ਰੋਡ ਸ਼ੋਅ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਹਕੋਟ ਵਿਚ ਵਿਸ਼ਾਲ ਰੋਡ ਸ਼ੋਅ

ਸ਼ਾਹਕੋਟ – ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ ਕੀਤਾ। ਕੈਪਟਨ ਅਮਰਿੰਦਰ ਸਿੰਘ ਵਲੋਂ ਏ.ਸੀ ਬੱਸ ਵਿਚ ਸਵਾਰ ਹੋ ਕੇ ਰੋਡ ਸ਼ੋਅ ਕੀਤਾ ਗਿਆ। ਇਸ ਦੌਰਾਨ ਭਾਰੀ ਗਰਮੀ ਦੇ ਬਾਵਜੂਦ …

Read More »

ਕਸ਼ਮੀਰ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਝੜਪਾਂ, ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ

ਕਸ਼ਮੀਰ ਵਿਚ ਜੁੰਮੇ ਦੀ ਨਮਾਜ਼ ਤੋਂ ਬਾਅਦ ਝੜਪਾਂ, ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ

ਸ਼੍ਰੀਨਗਰ — ਕਸ਼ਮੀਰ ਵਾਦੀ ਦੇ ਵੱਖ-ਵੱਖ ਇਲਾਕਿਆਂ ‘ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ ਜਿਸ ਵਿਚ ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ ਹੋ ਗਏ। ਸ਼੍ਰੀਨਗਰ ਦੇ ਡਾਊਨ ਟਾਊਨ ਇਲਾਕੇ ਵਿਚ ਇਤਿਹਾਸਕ ਜਾਮੀਆ ਮਸਜਿਦ ਵਿਚ ਜੁੰਮਾ ਨਮਾਜ਼ ਤੋਂ ਬਾਅਦ ਲੋਕ ਵਿਸ਼ੇਸ਼ ਤੌਰ ‘ਤੇ ਨੌਜਵਾਨ ਮਸਜਿਦ …

Read More »

ਮੇਰੀ ਪਤਨੀ ਤੇ ਬੇਟਾ ਨਹੀਂ ਸੰਭਾਲਣਗੇ ਸਰਕਾਰੀ ਅਹੁਦੇ : ਨਵਜੋਤ ਸਿੱਧੂ

ਮੇਰੀ ਪਤਨੀ ਤੇ ਬੇਟਾ ਨਹੀਂ ਸੰਭਾਲਣਗੇ ਸਰਕਾਰੀ ਅਹੁਦੇ : ਨਵਜੋਤ ਸਿੱਧੂ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸਾਫ ਕੀਤਾ ਹੈ ਕਿ ਉਨ੍ਹਾਂ ਦਾ ਬੇਟਾ ਕਰਨ ਸਿੱਧੂ ਅਸਿਸਟੈਂਟ ਐਡੀਸ਼ਨਲ ਐਡਵੋਕੇਟ ਜਨਰਲ ਦੀ ਨੌਕਰੀ ਅਤੇ ਮੇਰੀ ਪਤਨੀ ਨਵਜੋਤ ਕੌਰ ਪੰਜਾਬ ਵੇਅਰ ਹਾਉਸ ਨਿਗਮ ਦੀ ਚੇਅਰਪਰਸਨ ਦਾ ਅਹੁਦਾ ਨਹੀਂ ਸੰਭਾਲਣਗੇ। ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ …

Read More »

ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਸੀ.ਬੀ.ਐੱਸ.ਈ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ – ਸੀ.ਬੀ.ਐੱਸ.ਈ ਨੇ ਅੱਜ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ ਕਰ ਦਿੱਤਾ। ਇਹ ਨਤੀਜੇ ਬੋਰਡ ਦੀ ਵੈਬਸਾਈਟ ਤੋਂ ਦੇਖੇ ਜਾ ਸਕਦੇ ਹਨ। ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਬਾਜ਼ੀ ਮਾਰੀ ਹੈ। ਆਰਟਸ ਵਿਚ ਜਿੱਥੇ ਪੰਚਕੂਲਾ ਦੀ ਐਸ਼ਵਰਿਆ ਨੇ 98.4 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ ਉਥੇ ਕਾਮਰਸ …

Read More »