Breaking News

Daily Archives: September 20, 2018

ਰਾਹੁਲ ਗਾਂਧੀ ਦੇ ਮਨ ‘ਚ ਪ੍ਰਧਾਨ ਮੰਤਰੀ ਅਹੁਦੇ ਲਈ ਕੋਈ ਸਨਮਾਨ ਨਹੀਂ : ਸਮਰਿਤੀ ਇਰਾਨੀ

ਜੈਪੁਰ – ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਨੇ ਵੀਰਵਾਰ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਮਨ ਵਿਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਕੋਈ ਸਨਮਾਨ ਨਹੀਂ ਹੈ। ਇਥੇ ਇਕ ਪ੍ਰੋਗਰਾਮ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਰਾਹੁਲ ਗਾਂਧੀ ਦੀ ਟਿੱਪਣੀ ਬਾਰੇ ਪੁੱਛੇ ਜਾਣ ‘ਤੇ ਇਰਾਨੀ ਨੇ ਕਿਹਾ ਕਿ ਬਦਕਿਸਮਤੀ …

Read More »

‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ

ਜਾਰੀ ਪਹਿਲੀ ਸੂਚੀ ਵਿਚ ਸੂਬਾ ਅਤੇ ਜੋਨ ਪੱਧਰੀ ਅਹੁਦੇਦਾਰ ਐਲਾਨੇ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਮਜਬੂਤੀ ਲਈ ਅੱਜ ਯੂਥ ਵਿੰਗ ਦੇ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ। ‘ਆਪ’ ਮੁੱਖ ਦਫਤਰ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਯੂਥ ਵਿੰਗ …

Read More »

ਜਵਾਨ ਦੀ ਮੌਤ ‘ਤੇ ਭਾਰਤ ਸਖਤ ਕਾਰਵਾਈ ਕਰਨ ਦੀ ਤਿਆਰੀ ‘ਚ

ਨਵੀਂ ਦਿੱਲੀ-ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੇ ਕਾਇਰਾਨਾ ਹਮਲੇ ‘ਚ ਬੀ.ਐੱਸ.ਐੱਫ. ਜਵਾਨ ਦੀ ਮੌਤ ਤੇ ਲਾਸ਼ ਨਾਲ ਕਰੂਰਤਾ ਕਰਨ ਦੇ ਮਾਮਲੇ ‘ਚ ਭਾਰਤ ਸਖਤ ਕਾਰਵਾਈ ਕਰਨ ਦੀ ਤਿਆਰੀ ‘ਚ ਹੈ। ਉਥੇ ਹੀ ਸੂਤਰਾਂ ਅਨੁਸਾਰ ਜਵਾਨ ‘ਤੇ ਹਮਲਾ ਕਰਨ ਤੋਂ ਇਕ ਦਿਨ ਪਹਿਲਾਂ ਬੀ.ਐੱਸ.ਐੱਫ. ਨੇ ਇਲਾਕੇ ‘ਚ ਪਾਕਿਸਤਾਨ ਦਾ ਹੈਲੀਕਾਪਟਰ ਦੇਖਿਆ …

Read More »