Daily Archives: September 24, 2018

ਜਾਨਲੇਵਾ ਬਣੀ ਬਾਰਿਸ਼, ਹੁਣ ਤੱਕ 22 ਲੋਕਾਂ ਦੀ ਮੌਤ

ਜਾਨਲੇਵਾ ਬਣੀ ਬਾਰਿਸ਼, ਹੁਣ ਤੱਕ 22 ਲੋਕਾਂ ਦੀ ਮੌਤ

ਨਵੀਂ ਦਿੱਲੀ— ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਭਾਰੀ ਬਾਰਿਸ਼ ਕਾਰਨ 22 ਲੋਕਾਂ ਦੀ ਮੌਤ ਹੋ ਗਈ। ਹਿਮਾਚਲ ਪ੍ਰਦੇਸ਼ ‘ਚ ਬਹੁਤ ਸਾਰੇ ਇਲਾਕਿਆਂ ‘ਚ ਰੁੱਕ-ਰੁੱਕ ਕੇ ਭਾਰੀ ਬਾਰਿਸ਼ ਹੋਈ ਅਤੇ ਉਚਾਈ ਵਾਲੇ ਸਥਾਨਾਂ ‘ਤੇ ਬਰਫਬਾਰੀ ਹੋਈ। ਪਿਛਲੇ 2 ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਫਿਸਲਣ ਵਧਣ ਨਾਲ ਵੱਖ-ਵੱਖ ਸੜਕ ਹਾਦਸਿਆਂ ‘ਚ …

Read More »

ਕੈਪਟਨ ਦੀ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ, ਸਾਰੇ ਸਕੂਲ 25 ਤੱਕ ਬੰਦ

ਕੈਪਟਨ ਦੀ ਲੋਕਾਂ ਨੂੰ ਘਰੋਂ ਨਾ ਨਿਕਲਣ ਦੀ ਅਪੀਲ, ਸਾਰੇ ਸਕੂਲ 25 ਤੱਕ ਬੰਦ

ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ …

Read More »

ਹਿਮਾਚਲ ‘ਚ ਮੀਂਹ ਦਾ ਕਹਿਰ ਜਾਰੀ, ਸੋਮਵਾਰ ਨੂੰ ਇਨ੍ਹਾਂ ਜ਼ਿਲਿਆਂ ‘ਚ ਬੰਦ ਰਹਿਣਗੇ ਸਕੂਲ-ਕਾਲਜ

ਹਿਮਾਚਲ ‘ਚ ਮੀਂਹ ਦਾ ਕਹਿਰ ਜਾਰੀ, ਸੋਮਵਾਰ ਨੂੰ ਇਨ੍ਹਾਂ ਜ਼ਿਲਿਆਂ ‘ਚ ਬੰਦ ਰਹਿਣਗੇ ਸਕੂਲ-ਕਾਲਜ

ਸ਼ਿਮਲਾ— ਭਾਰੀ ਮੀਂਹ ਦੇ ਚਲਦੇ ਪ੍ਰਦੇਸ਼ ਦੇ 10 ਜ਼ਿਲਿਆਂ ‘ਚ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰਹਿਣਗੇ। ਇਹ ਨਿਰਦੇਸ਼ ਪ੍ਰਸ਼ਾਸਨ ਵਲੋਂ ਦਿੱਤੇ ਗਏ ਹਨ। ਜਿਸ ‘ਚ ਚੰਬਾ, ਬਿਲਾਸਪੁਰ, ਸ਼ਿਮਲਾ, ਮੰਡੀ, ਕੁੱਲੂ, ਸਿਰਮੌਰ, ਕਾਂਗੜਾ ਅਤੇ ਕਿੰਨੋਰ ‘ਚ ਸੋਮਵਾਰ ਨੂੰ ਸਾਰੇ ਸਕੂਲ-ਕਾਲਜ ਬੰਦ ਰਹਿਣਗੇ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਨ੍ਹਾਂ ਜ਼ਿਲਿਆਂ ‘ਚ ਪਿਛਲੇ ਦੋ …

Read More »