Home / 2018 / November / 12

Daily Archives: November 12, 2018

ਛੱਤੀਸਗੜ੍ਹ ਚੋਣਾਂ 2018 : ਪਹਿਲੇ ਪੜਾਅ ‘ਚ 70 ਫੀਸਦੀ ਹੋਈ ਵੋਟਿੰਗ

ਰਾਏਪੁਰ – ਛੱਤੀਸਗੜ੍ਹ ਵਿਚ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਵਿਚ ਸ਼ੁਰੂਆਤੀ ਜਾਣਕਾਰੀ ਮੁਤਾਬਕ 70 ਫੀਸਦੀ ਵੋਟਿੰਗ ਹੋਈ ਹੈ। ਕੇਂਦਰੀ ਚੋਣ ਕਮਿਸ਼ਨ ਦੇ ਉਪ ਕਮਿਸ਼ਨਰ ਉਮੇਸ਼ ਸਿਨ੍ਹਾ ਨੇ ਦਿੱਲੀ ਵਿਚ ਇਹ ਜਾਣਕਾਰੀ ਦਿੱਤੀ। ਨਕਸਲ ਪ੍ਰਭਾਵਿਤ ਇਲਾਕਿਆਂ ਵਿਚ ਵਿਧਾਨਸਭਾ ਦੇ ਪਹਿਲੇ ਪੜਾਅ ਦੀਆਂ 10 ਸੀਟਾਂ ‘ਤੇ ਵੋਟਿੰਗ ਦੁਪਹਿਰ ਤਿੰਨ ਵਜੇ ਤੱਕ …

Read More »

ਕੈਪਟਨ ਅਮਰਿੰਦਰ ਸਿੰਘ ਨੇ ਸੰਗਰੂਰ ਵਿਖੇ ਕੈਂਸਰ ਹਸਪਤਾਲ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਸੰਗਰੂਰ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਵਾਜ਼ਿਬ ਦਰਾਂ ‘ਤੇ ਕੈਂਸਰ ਦਾ ਇਲਾਜ਼ ਮੁਹੱਈਆ ਕਰਵਾਉਣ ਸਬੰਧੀ ਆਪਣੀ ਸਰਕਾਰ ਦੇ ਮਿਸ਼ਨ ਅੱਗ ਖੜਦੇ ਹੋਏ ਅੱਜ ਸੰਗਰੂਰ ਵਿਖੇ 100 ਬਿਸਤਰਿਆਂ ਦੇ ਅਤਿ-ਅਧੁਨਿਕ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਹੋਮੀ ਭਾਭਾ ਕੈਂਸਰ …

Read More »

ਕੈਨੇਡਾ ਦੇ ਫਾਰਮੂਲੇ ‘ਤੇ ਤੁਰਿਆ ਹਿਮਾਚਲ, ਭੰਗ ਨੂੰ ਕਾਨੂੰਨੀ ਮਾਨਤਾ ਦੀ ਤਿਆਰੀ

ਕੁੱਲੂ – ਕੈਨੇਡਾ ਦੇ ਫਾਰਮੂਲੇ ‘ਤੇ ਹਿਮਾਚਲ ਵੀ ਭੰਗ ਨੂੰ ਕਾਨੂੰਨੀ ਮਾਨਤਾ ਦੇਣ ਦੀ ਤਿਆਰੀ ਵਿਚ ਹੈ। ਹਿਮਾਚਲ ਪ੍ਰਦੇਸ਼ ਵਿਚ ਭੰਗ ਦੀ ਖੇਤੀ ਨੂੰ ਮਾਨਤਾ ਦੇਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਅਹਿਮ ਬਿਆਨ ਦਿੱਤਾ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਇਸ ਵਿਸ਼ੇ …

Read More »
WP Facebook Auto Publish Powered By : XYZScripts.com