Home / 2018 / November (page 28)

Monthly Archives: November 2018

ਘੁਟ-ਘੁਟ ਕੇ ਜਿਉਣ ਨਾਲੋਂ ਚੰਗਾ ਹੈ ਤਲਾਕ : ਤੇਜ ਪ੍ਰਤਾਪ

ਘੁਟ-ਘੁਟ ਕੇ ਜਿਉਣ ਨਾਲੋਂ ਚੰਗਾ ਹੈ ਤਲਾਕ : ਤੇਜ ਪ੍ਰਤਾਪ

ਗਯਾ— ਰਾਸ਼ਟਰੀ ਜਨਤਾ ਦਲ (ਰਾਜਦ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਬੇਟੇ ਤੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਨੇ ਪਤਨੀ ਐਸ਼ਵਰਿਆ ਰਾਏ ਤੋਂ ਤਲਾਕ ਲੈਣ ਦੀ ਅਰਜ਼ੀ ਅਦਾਲਤ ‘ਚ ਦਾਇਰ ਕਰਨ ਤੋਂ ਬਾਅਦ ਪਹਿਲੀ ਵਾਰ ਚੁੱਪੀ ਤੋੜਦੇ ਹੋਏ ਕਿਹਾ, ‘ਉਹ ਆਪਣੇ ਫੈਸਲੇ ਤੋਂ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ …

Read More »

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ ਨਾਲ ਠੰਡ ਵਧੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਬਾਰਿਸ ਨਾਲ ਠੰਡ ਵਧੀ

ਚੰਡੀਗੜ੍ਹ – ਪਹਾੜੀ ਇਲਾਕਿਆ ਵਿਚ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸੂਬੇ ਵਿਚ ਬਾਰਿਸ ਨਾਲ ਠੰਡ ਵਧ ਗਈ ਹੈ। ਸਵੇਰ ਤੋਂ ਹੀ ਪੰਜਾਬ ਦੇ ਕਈ ਇਲਾਕਿਆਂ ਵਿਚ ਰੁਕ-ਰੁਕ ਕੇ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਇਸ ਬਾਰਿਸ਼ ਤੋਂ ਬਾਅਦ ਠੰਡ ਹੋਰ ਵਧ ਜਾਵੇਗੀ।

Read More »

ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਸੰਗਠਨ ‘ਚ ਸ਼ਾਮਲ

ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਕਸ਼ਮੀਰੀ ਵਿਦਿਆਰਥੀ ਅੱਤਵਾਦੀ ਸੰਗਠਨ ‘ਚ ਸ਼ਾਮਲ

ਨੋਇਡਾ— ਪਿਛਲੇ 28 ਅਕਤੂਬਰ ਤੋਂ ਦਿੱਲੀ ਨਾਲ ਲੱਗਦੇ ਗ੍ਰੇਟਰ ਨੋਇਡਾ ਦੇ ਸ਼ਾਰਦਾ ਯੂਨੀਵਰਸਿਟੀ ਤੋਂ ਲਾਪਤਾ ਵਿਦਿਆਰਥੀ 17 ਸਾਲਾ ਅਹਿਤੇਸ਼ਾਮ ਬਿਲਾਲ ਸੂਫੀ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਦੱਸਿਆ ਕਿ ਉਹ ਕਸ਼ਮੀਰ ‘ਚ ਅੱਤਵਾਦੀ ਧਿਰ ‘ਚ ਸ਼ਾਮਲ ਹੋ ਗਿਆ ਹੈ। ਅਹਿਤੇਸ਼ਾਮ ਸ਼੍ਰੀਨਗਰ ਦਾ ਰਹਿਣ ਵਾਲਾ ਹੈ। ਸ਼ਾਰਦਾ ਯੂਨੀਵਰਸਿਟੀ ‘ਚ ਉਹ …

Read More »