Breaking News
Home / 2018 / December / 07

Daily Archives: December 7, 2018

ਰਾਜਸਥਾਨ ਅਤੇ ਤੇਲੰਗਾਨਾ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਰਾਜਸਥਾਨ ਅਤੇ ਤੇਲੰਗਾਨਾ ‘ਚ ਅਮਨ ਅਮਾਨ ਨਾਲ ਪਈਆਂ ਵੋਟਾਂ

ਨਤੀਜੇ 11 ਦਸੰਬਰ ਮੰਗਲਵਾਰ ਨੂੰ ਆਉਣਗੇ ਨਵੀਂ ਦਿੱਲੀ : ਰਾਜਸਥਾਨ ਅਤੇ ਤੇਲੰਗਾਨਾ ਵਿਚ ਅੱਜ ਵੋਟਾਂ ਪੈਣ ਦਾ ਕੰਮ ਸਮਾਪਤ ਹੋ ਗਿਆ ਹੈ। ਰਾਜਸਥਾਨ ਦੀਆਂ 200 ਵਿਚੋਂ 199 ਅਤੇ ਤੇਲੰਗਾਨਾ ਵਿਚ 119 ਸੀਟਾਂ ‘ਤੇ ਵੋਟਿੰਗ ਹੋਈ ਹੈ। ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੀ ਰਾਮਗੜ੍ਹ ਸੀਟ ‘ਤੇ ਬਸਪਾ ਉਮੀਦਵਾਰ ਲਛਮਣ ਸਿੰਘ ਦਾ ਦੇਹਾਂਤ …

Read More »

30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

30 ਦਸੰਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ

ਚੰਡੀਗੜ੍ਹ\ਫਿਰੋਜ਼ਪੁਰ : ਸੂਬਾ ਚੋਣ ਕਮਿਸ਼ਨ ਵਲੋਂ 30 ਦਸੰਬਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਚੋਣ ਕਮਿਸ਼ਨ ਮੁਤਾਬਕ 15 ਦਸੰਬਰ ਨੂੰ ਚੋਣਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇਗੀ। 19 ਦਸੰਬਰ ਤਕ ਉਮੀਦਵਾਰ ਨਾਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ। 21 ਦਸੰਬਰ ਤਕ ਉਮੀਦਵਾਰ ਨਾਮਜ਼ਦਗੀ ਵਾਪਸ ਲੈ ਸਕਦੇ ਹਨ …

Read More »

ਕੈਪਟਨ ਅਮਰਿੰਦਰ ਦੇ ਕਰਜ਼ਾ ਮੁਆਫੀ ਸਮਾਗਮ ‘ਚ ਡਿਊਟੀ ਦੇਣ ਜਾ ਰਹੇ ਦੋ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ‘ਚ ਮੌਤ

ਕੈਪਟਨ ਅਮਰਿੰਦਰ ਦੇ ਕਰਜ਼ਾ ਮੁਆਫੀ ਸਮਾਗਮ ‘ਚ ਡਿਊਟੀ ਦੇਣ ਜਾ ਰਹੇ ਦੋ ਪੁਲਿਸ ਮੁਲਾਜ਼ਮਾਂ ਦੀ ਸੜਕ ਹਾਦਸੇ ‘ਚ ਮੌਤ

ਸੰਘਣੀ ਧੁੰਦ ਕਾਰਨ ਹੰਡਿਆਇਆ ਨੇੜੇ ਕਾਰ ਹੋਈ ਹਾਦਸੇ ਦਾ ਸ਼ਿਕਾਰ ਬਰਨਾਲਾ : ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ …

Read More »

ਭਾਰਤ ਦੀ ਸੱਤਾਧਾਰੀ ਪਾਰਟੀ ਮੁਸਲਿਮ ਵਿਰੋਧੀ : ਇਮਰਾਨ ਖਾਨ

ਭਾਰਤ ਦੀ ਸੱਤਾਧਾਰੀ ਪਾਰਟੀ ਮੁਸਲਿਮ ਵਿਰੋਧੀ : ਇਮਰਾਨ ਖਾਨ

ਕਿਹਾ – ਉਸ ਨੇ ਸ਼ਾਂਤੀ ਦੀ ਹਰ ਕੋਸ਼ਿਸ਼ ਨਾਕਾਮ ਕੀਤੀ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਭਾਰਤ ਦੀ ਸੱਤਾਧਾਰੀ ਪਾਰਟੀ ਭਾਜਪਾ ਮੁਸਲਮਾਨ ਅਤੇ ਪਾਕਿ ਵਿਰੋਧੀ ਹੈ। ਇਮਰਾਨ ਨੇ ਕਿਹਾ ਕਿ ਉਸ ਨੇ ਮੇਰੇ ਵਲੋਂ ਕੀਤੀ ਗਈ ਸ਼ਾਂਤੀ ਦੀ ਹਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਮਰਾਨ …

Read More »

ਤਖ਼ਤ ਐਕਸਪ੍ਰੈਸ ਸਿੱਖ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋਵੇਗੀ: ਹਰਸਿਮਰਤ ਬਾਦਲ

ਤਖ਼ਤ ਐਕਸਪ੍ਰੈਸ ਸਿੱਖ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋਵੇਗੀ: ਹਰਸਿਮਰਤ ਬਾਦਲ

ਚੰਡੀਗੜ : ਦਸੰਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਸਾਰੇ ਤਖ਼ਤਾਂ ਦੀ ਯਾਤਰਾ ਕਰਵਾਉਣ ਵਾਲੀ ਰੇਲ ਗੱਡੀ ਸ਼ੁਰੂ ਕਰਨ ਦਾ ਐਲਾਨ ਕਰਕੇ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਥੋੜ•ੇ ਹੀ ਸਮੇਂ ਵਿਚ ਦੋ ਵੱਡੇ ਤੋਹਫੇ ਦੇ ਦਿੱਤੇ ਹਨ। ਪਹਿਲਾ ਤੋਹਫਾ ਸ੍ਰੀ …

Read More »

ਦਸੰਬਰ ਦੇ ਤੀਜੇ ਹਫਤੇ ਕਸ਼ਮੀਰ ਘਾਟੀ ‘ਚ ਹੋਵੇਗੀ ਜ਼ਿਆਦਾ ਬਰਫਬਾਰੀ

ਦਸੰਬਰ ਦੇ ਤੀਜੇ ਹਫਤੇ ਕਸ਼ਮੀਰ ਘਾਟੀ ‘ਚ ਹੋਵੇਗੀ ਜ਼ਿਆਦਾ ਬਰਫਬਾਰੀ

ਸ਼੍ਰੀਨਗਰ-ਮੌਸਮ ਵਿਭਾਗ ਮੁਤਾਬਕ ਕਸ਼ਮੀਰ ਘਾਟੀ ‘ਚ ਇਸ ਮਹੀਨੇ ਫਿਰ ਤੋਂ ਜ਼ਿਆਦਾ ਬਰਫਬਾਰੀ ਹੋਵੇਗੀ। ਰਿਪੋਰਟ ਮੁਤਾਬਕ ਇਸ ਮਹੀਨੇ ਦੇ ਤੀਜੇ ਹਫਤੇ (18 ਤੋਂ 19 ਦਸੰਬਰ) ਤੱਕ ਬਰਫਬਾਰੀ ਅਤੇ ਬਾਰਿਸ਼ ਹੋਵੇਗੀ। ਇਸ ਸਮੇਂ ਜੰਮੂ ਸਮੇਤ ਸਾਰੀ ਕਸ਼ਮੀਰ ਘਾਟੀ ਸੁੱਕੀ ਠੰਡ ਦੀ ਚਪੇਟ ‘ਚ ਹੈ। ਵਿਭਾਗ ਦੇ ਨਿਰਦੇਸ਼ਕ ਸੋਨਮ ਲੋਟਸ ਦੇ ਅਨੁਸਾਰ ਜਿੱਥੇ …

Read More »

ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਗਸ਼ ਖਾ ਡਿੱਗੇ

ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ‘ਤੇ ਗਸ਼ ਖਾ ਡਿੱਗੇ

ਨਵੀਂ ਦਿੱਲੀ : ਮਹਾਰਾਸ਼ਟਰ ਵਿਚ ਇਕ ਸਮਾਗਮ ਦੌਰਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਸਟੇਜ ਉਤੇ ਬੇਹੋਸ਼ ਹੋ ਕੇ ਅਚਾਨਕ ਡਿੱਗ ਪਏ ਅਤੇ ਉਨ੍ਹਾਂ ਦੀ ਹਾਲਤ ਵਿਗੜ ਗਈ। ਸੁਰੱਖਿਆ ਕਰਮੀਆਂ ਅਤੇ ਨੇੜੇ ਖੜ੍ਹੇ ਹੋਰ ਆਗੂਆਂ ਨੇ ਗਡਕਰੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਪਰ ਉਹ ਡਿੱਗ ਹੀ ਗਏ। ਉਨ੍ਹਾਂ ਨੂੰ ਤੁਰਤ ਹਸਪਤਾਲ ਪਹੁੰਚਾਇਆ …

Read More »