Home / 2018 / December / 14

Daily Archives: December 14, 2018

ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ

ਡੇਰਾ ਬਾਬਾ ਨਾਨਕ ਤੋਂ 4 ਕਿਲੋਮੀਟਰ ਤੱਕ ਬਣੇਗਾ ਕਰਤਾਰਪੁਰ ਲਾਂਘਾ

ਭਾਰਤ ਵਾਲੇ ਪਾਸਿਓ ਵੀ ਉਸਾਰੀ ਕਾਰਜ ਸ਼ੁਰੂ ਨਵੀਂ ਦਿੱਲੀ : ਭਾਰਤ ਵਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਲੋਕ ਸਭਾ ਵਿਚ ਲਿਖਤੀ ਜਵਾਬ ਦੌਰਾਨ ਰਾਜ ਮਾਰਗਾਂ ਬਾਰੇ ਰਾਜ ਮੰਤਰੀ ਐਲ ਮਾਂਡਵੀਆਂ ਨੇ ਦਿੱਤੀ। ਇਹ …

Read More »

ਕਮਲ ਨਾਥ ਖਿਲਾਫ ਅਕਾਲੀਆਂ ਨੇ ਸਦਨ ‘ਚ ਕੀਤਾ ਹੰਗਾਮਾ

ਕਮਲ ਨਾਥ ਖਿਲਾਫ ਅਕਾਲੀਆਂ ਨੇ ਸਦਨ ‘ਚ ਕੀਤਾ ਹੰਗਾਮਾ

ਬ੍ਰਹਮ ਮਹਿੰਦਰਾ ਨੇ ਵੀ ਅਕਾਲੀਆਂ ਨਾਲ ਕਮਲ ਨਾਥ ਦੀ ਫੋਟੋ ਸਾਹਮਣੇ ਲਿਆਂਦੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਮੱਧ ਪ੍ਰਦੇਸ਼ ਦੇ ਨਵੇਂ ਬਣ ਰਹੇ ਕਾਂਗਰਸੀ ਮੁੱਖ ਮੰਤਰੀ ਕਮਲ ਨਾਥ ਦਾ ਮੁੱਦਾ ਉੱਠਿਆ। ਜਿਸ ‘ਤੇ ਅਕਾਲੀ ਦਲ ਨੇ ਤਿੱਖਾ ਵਿਰੋਧ ਕੀਤਾ। ਸੁਖਬੀਰ ਬਾਦਲ ਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ …

Read More »

ਕਮਲਨਾਥ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਕਮਲਨਾਥ ਸੋਮਵਾਰ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

ਕਿਹਾ – 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮੁਆਫੀ ਦਾ ਵਾਅਦਾ ਕਰਾਂਗੇ ਪੂਰਾ ਨਵੀਂ ਦਿੱਲੀ : ਮੱਧ ਪ੍ਰਦੇਸ਼ ਵਿਚ ਕਾਂਗਰਸੀ ਆਗੂ ਕਮਲਨਾਥ ਨੇ ਅੱਜ ਰਾਜਪਾਲ ਦੇ ਸਾਹਮਣੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਕਾਂਗਰਸ ਪਾਰਟੀ ਨੇ ਦੇਰ ਰਾਤ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੱਧ ਪ੍ਰਦੇਸ਼ ਤੋਂ ਮੁੱਖ ਮੰਤਰੀ ਲਈ …

Read More »

‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ

‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਸੁੱਟੇ ਕਾਗਜ਼ ਅਤੇ ਦਿਖਾਇਆ ਤਾਲਾ

ਕੁਲਤਾਰ ਸੰਧਵਾਂ ਨੇ ਸਿੱਧੂ ਦਾ ਧੰਨਵਾਦ ਕਰਨ ਦੀ ਮੰਗ ਉਠਾਈ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਸਮਾਂ ਘਟਾਏ ਜਾਣ ‘ਤੇ ਆਮ ਆਦਮੀ ਪਾਰਟੀ ਨੇ ਇਸ ਦਾ ਤਿੱਖਾ ਵਿਰੋਧ ਕੀਤਾ। ‘ਆਪ’ ਵਿਧਾਇਕਾਂ ਨੇ ਸਪੀਕਰ ਵੱਲ ਕਾਗਜ਼ ਸੁੱਟੇ ਅਤੇ ਅਮਨ ਅਰੋੜਾ ਨੇ ਸਪੀਕਰ ਨੂੰ ਤਾਲਾ ਦਿਖਾਉਂਦਿਆਂ ਕਿਹਾ ਕਿ …

Read More »

ਰਾਫੇਲ ਡੀਲ ਮਾਮਲੇ ‘ਚ ਭਾਜਪਾ ਨੂੰ ਰਾਹਤ

ਰਾਫੇਲ ਡੀਲ ਮਾਮਲੇ ‘ਚ ਭਾਜਪਾ ਨੂੰ ਰਾਹਤ

ਸੁਪਰੀਮ ਕੋਰਟ ਨੇ ਰਾਫੇਲ ਡੀਲ ਨਾਲ ਜੁੜੀਆਂ ਪਟੀਸ਼ਨਾਂ ਕੀਤੀਆਂ ਰੱਦ ਨਵੀਂ ਦਿੱਲੀ : ਫਰਾਂਸ ਤੋਂ 36 ਲੜਾਕੂ ਜਹਾਜ਼ਾਂ ਦੀ ਖਰੀਦ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਭਾਜਪਾ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਰਾਫੇਲ ਡੀਲ ਦੀ ਜਾਂਚ ਦੀ ਮੰਗ ਨਾਲ ਜੁੜੀਆਂ ਪਟੀਸ਼ਨਾਂ ਰੱਦ …

Read More »

ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’

ਕਾਨੂੰਨੀ ਪਿੰਜਰੇ ਵਿਚ ਫਸਿਆ ‘ਸਿੱਧੂ ਦਾ ਤਿੱਤਰ’

ਜੰਗਲੀ ਜੀਵ ਸੁਰੱਖਿਆ ਨਾਲ ਜੁੜੇ ਕਾਰਕੁੰਨ ਨੇ ਸਿੱਧੂ ਖਿਲਾਫ ਕੀਤੀ ਸ਼ਿਕਾਇਤ ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਨਵੇਂ ਵਿਵਾਦ ਵਿਚ ਫਸਦੇ ਨਜ਼ਰ ਆ ਰਹੇ ਹਨ। ਇਹ ਵਿਵਾਦ ਸਿੱਧੂ ਵਲੋਂ ਪਾਕਿਸਤਾਨ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਲਿਆਂਦੇ ਤੋਹਫੇ ‘ਕਾਲੇ ਤਿੱਤਰ’ ਨੇ ਪਾਇਆ ਹੈ। ਜੰਗਲੀ ਜੀਵ …

Read More »

ਪਾਕਿਸਤਾਨ ਤੋਂ ਆਏ 83 ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਪਾਕਿਸਤਾਨ ਤੋਂ ਆਏ 83 ਹਿੰਦੂਆਂ ਨੂੰ ਮਿਲੀ ਭਾਰਤੀ ਨਾਗਰਿਕਤਾ

ਅਹਿਮਦਾਬਾਦ-ਪਾਕਿਸਤਾਨ ਤੋਂ ਕਈ ਸਾਲ ਪਹਿਲਾਂ ਆਏ ਲਗਭਗ 83 ਹਿੰਦੂਆਂ ਨੂੰ ਜ਼ਿਲਾ ਪ੍ਰਸ਼ਾਸ਼ਨ ਨੇ ਸ਼ੁੱਕਰਵਾਰ ਨੂੰ ਭਾਰਤ ਦੀ ਨਾਗਰਿਕਤਾ ਦਿੱਤੀ ਹੈ। ਜ਼ਿਲਾ ਕੁਲੈਕਟਰ ‘ਚ ਆਯੋਜਿਤ ਇਕ ਕੈਂਪ ‘ਚ ਜ਼ਿਲਾਂ ਅਧਿਕਾਰੀ ਵਿਕ੍ਰਾਂਤ ਪਾਂਡੇ ਅਤੇ ਸਥਾਨਿਕ ਵਿਧਾਇਕ ਬਲਰਾਮ ਥਵਾਨੀ ਨੇ ਇਨ੍ਹਾਂ 83 ਹਿੰਦੂਆਂ ਨੂੰ ਨਾਗਰਿਕਤਾ ਕਾਨੂੰਨ, 1955 ਦੇ ਤਹਿਤ ਭਾਰਤੀ ਨਾਗਰਿਕਤਾ ਦੇ ਸਰਟੀਫਿਕੇਟ …

Read More »

ਲੋਕ ਸਭਾ ਤੇ ਵਿਧਾਨ ਸਭਾਵਾਂ ‘ਚ ਔਰਤਾਂ ਲਈ ਰਾਖਵਾਂਕਰਨ ਦੀ ਮੰਗ – ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ

ਲੋਕ ਸਭਾ ਤੇ ਵਿਧਾਨ ਸਭਾਵਾਂ ‘ਚ ਔਰਤਾਂ ਲਈ ਰਾਖਵਾਂਕਰਨ ਦੀ ਮੰਗ – ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ

ਚੰਡੀਗੜ੍ਹ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਔਰਤਾਂ ਲਈ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ ਇਕ ਤਿਹਾਈ ਰਾਖਵਾਂਕਰਨ ਲਈ ਮਤਾ ਲਿਆਂਦਾ, ਜੋ ਕਿ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਗਿਆ।

Read More »

ਭੇਤਭਰੇ ਹਾਲਾਤਾਂ ‘ਚ ਚੌਥੀ ਮੰਜ਼ਲ ਤੋਂ ਡਿੱਗੀ ਨਿਊਜ਼ ਐਂਕਰ, ਮੌਤ

ਭੇਤਭਰੇ ਹਾਲਾਤਾਂ ‘ਚ ਚੌਥੀ ਮੰਜ਼ਲ ਤੋਂ ਡਿੱਗੀ ਨਿਊਜ਼ ਐਂਕਰ, ਮੌਤ

ਨੋਇਡਾ— ਇੱਥੇ ਇਕ ਸੋਸਾਇਟੀ ‘ਚ ਰਹਿਣ ਵਾਲੀ ਮਹਿਲਾ ਨਿਊਜ਼ ਐਂਕਰ ਦੀ ਸ਼ੁੱਕਰਵਾਰ ਤੜਕੇ ਚੌਥੀ ਮੰਜ਼ਲ ਤੋਂ ਡਿੱਗ ਕੇ ਸ਼ੱਕੀ ਹਾਲਤ ‘ਚ ਮੌਤ ਹੋ ਗਈ। ਘਟਨਾ ਦੇ ਸਮੇਂ ਔਰਤ ਦੇ ਫਲੈਟ ‘ਚ ਉਸ ਨਾਲ ਕੰਮ ਕਰਨ ਵਾਲੇ ਉਸ ਦੇ ਸੀਨੀਅਰ ਐਂਕਰ ਸਾਥੀ ਵੀ ਮੌਜੂਦ ਸਨ। ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ …

Read More »